Mon. May 20th, 2019

1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ

1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ

ਮੁੰਬਈ, 19 ਅਗਸਤ – ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ ‘ਤੇ ਤਸਕਰੀ ਦੇ ਦੋਸ਼ ‘ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ ਲਗਭਗ 1.67 ਕਰੋੜ ਰੁਪਏ ਹੈ।

Leave a Reply

Your email address will not be published. Required fields are marked *

%d bloggers like this: