10 ਲੱਖ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ss1

10 ਲੱਖ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਾਜ਼ਿਲਕਾ, 12 ਸਤੰਬਰ: ਸੀ.ਆਈ.ਏ ਸਟਾਫ਼ ਨੇ ਇੱਕ ਨਸ਼ਾ ਤਸਕਰ ਨੂੰ 10 ਲੱਖ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ.ਐੱਸ.ਪੀ ਫ਼ਾਜ਼ਿਲਕਾ ਨੇ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰ ਬੈਂਕ ਚੈੱਕ ‘ਤੇ ਨਸ਼ੇ ਦੀ ਸਪਲਾਈ ਕਰਦਾ ਸੀ, ਜਿਸ ਤੋਂ ਬੈਂਕ ਚੈੱਕ ਵੀ ਬਰਾਮਦ ਹੋਏ ਹਨ।

Share Button

Leave a Reply

Your email address will not be published. Required fields are marked *