11 ਜਨਵਰੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਡੇਰਾ ਮੁਖੀ ਦੀ ਪੇਸ਼ੀ

11 ਜਨਵਰੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਡੇਰਾ ਮੁਖੀ ਦੀ ਪੇਸ਼ੀ

ਪੰਚਕੂਲਾ, 8 ਜਨਵਰੀ – ਜ਼ਿਲ੍ਹਾ ਅਟਾਰਨੀ ਪੰਕਜ ਗਰਗ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਮਾਮਲੇ ਦੀ ਸੁਣਵਾਈ 11 ਜਨਵਰੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ। ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ 11 ਜਨਵਰੀ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਹ ਰਹੀਮ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਇਸ ਦਿਨ ਅਦਾਲਤ ਕਤਲ ਦੇ ਇੱਕ ਮਾਮਲੇ ਦਾ ਫ਼ੈਸਲਾ ਵੀ ਸੁਣਾਏਗੀ।ਪੰਚਕੂਲਾ, 8 ਜਨਵਰੀ – ਜ਼ਿਲ੍ਹਾ ਅਟਾਰਨੀ ਪੰਕਜ ਗਰਗ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਮਾਮਲੇ ਦੀ ਸੁਣਵਾਈ 11 ਜਨਵਰੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ। ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ 11 ਜਨਵਰੀ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਹ ਰਹੀਮ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਇਸ ਦਿਨ ਅਦਾਲਤ ਕਤਲ ਦੇ ਇੱਕ ਮਾਮਲੇ ਦਾ ਫ਼ੈਸਲਾ ਵੀ ਸੁਣਾਏਗੀ।

Share Button

Leave a Reply

Your email address will not be published. Required fields are marked *

%d bloggers like this: