1984 ਸਿੱਖ ਵਿਰੋਧੀ ਦੰਗੇ : 186 ਕੇਸਾਂ ਦੀ ਦੁਬਾਰਾ ਹੋਵੇਗੀ ਜਾਂਚ

ss1

1984 ਸਿੱਖ ਵਿਰੋਧੀ ਦੰਗੇ : 186 ਕੇਸਾਂ ਦੀ ਦੁਬਾਰਾ ਹੋਵੇਗੀ ਜਾਂਚ

ਨਵੀਂ ਦਿੱਲੀ, 10 ਜਨਵਰੀ (ਸ.ਬ.) 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਕਿਹਾ ਕਿ 241 ਕੇਸਾਂ ਵਿਚੋਂ 186 ਕੇਸਾਂ ਨੂੰ ਦੁਬਾਰਾ ਖੋਲ੍ਹਿਆ ਜਾਵੇਗਾ ਤੇ ਇਨ੍ਹਾਂ ਦੀ ਜਾਂਚ ਕਰਵਾਈ ਜਾਵੇਗੀ| ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ| ਇਨ੍ਹਾਂ ਕੇਸਾਂ ਨੂੰ ਐਸ.ਆਈ.ਟੀ. ਵਲੋਂ ਪਹਿਲਾ ਬੰਦ ਕਰ ਦਿੱਤਾ ਗਿਆ ਸੀ|

Share Button

Leave a Reply

Your email address will not be published. Required fields are marked *