Mon. Oct 14th, 2019

2019-20 ਲਈ ਠੇਕਿਆਂ ਦੇ ਡਰਾਅ ਨੂੰ ਚੋਣ ਕਮਿਸ਼ਨ ਵਲੋਂ ਹਰੀ ਝੰਡੀ

2019-20 ਲਈ ਠੇਕਿਆਂ ਦੇ ਡਰਾਅ ਨੂੰ ਚੋਣ ਕਮਿਸ਼ਨ ਵਲੋਂ ਹਰੀ ਝੰਡੀ

ਚੋਣ ਕਮਿਸ਼ਨ ਭਾਰਤ ਵੱਲੋਂ ਨੇ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਰਾਜ ਵਿੱਚ ਸਾਲ 2019-2020 ਹੋਣ ਵਾਲੀ ਠੇਕਿਆਂ ਦੇ ਡਰਾਅ ਕੱਢਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਇਹ ਡਰਾਅ ਅਧਿਕਾਰੀਆਂ ਦੀ ਹਾਜਰੀ ਵਿੱਚ ਹੀ ਕੱਢੇ ਜਾਣ।

Leave a Reply

Your email address will not be published. Required fields are marked *

%d bloggers like this: