ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sun. May 31st, 2020

22 ਨਵੰਬਰ, 2019 ਨੂੰ ਮੁਲੱਤਵੀ ਹੋਈਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਵੈਬਸਾਈਟ ਉਪਰ

22 ਨਵੰਬਰ, 2019 ਨੂੰ ਮੁਲੱਤਵੀ ਹੋਈਆਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਵੈਬਸਾਈਟ ਉਪਰ

ਅੰਮ੍ਰਿਤਸਰ, 2 ਦਸੰਬਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਿਤੀ 22 ਨਵੰਬਰ,2019 ਨੂੰ ਮੁਲੱਤਵੀ ਪ੍ਰੀਖਿਆਵਾਂ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਨੇ ਦੱਸਿਆ ਕਿ ਇਨ੍ਹਾਂ ਤਰੀਕਾਂ ਸਬੰਧੀ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ਉਪਰ ਪਾ ਦਿੱਤੀ ਗਈ ਹੈ। ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।

Leave a Reply

Your email address will not be published. Required fields are marked *

%d bloggers like this: