Tue. Jan 21st, 2020

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ

ਸੀ. ਆਈ. ਏ. ਐਕਸਾਈਜ਼ ਸੈੱਲ ਤਰਨਤਾਰਨ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਐਕਸਾਈਜ਼ ਸੈੱਲ ਦੇ ਇੰਚਾਰਜ ਨੂੰ ਗੁਪਤ ਸੂਚਨਾ ਮਿਲੀ ਕਿ ਪੂਰਨ ਸਿੰਘ ਉਰਫ ਡਿੰਪਲ ਪੁੱਤਰ ਜਰਮਨ ਸਿੰਘ ਵਾਸੀ ਪੱਟੀ ਬਾਹਰਲੇ ਇਲਾਕੇ ਤੋਂ ਸ਼ਰਾਬ ਲਿਆ ਕੇ ਵੇਚਦਾ ਹੈ, ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਨੇ ਡਿੰਪਲ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: