Sun. Jul 21st, 2019

4 ਜਨਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ ‘ਚ ਛੁੱਟੀ ਦਾ ਐਲਾਨ

4 ਜਨਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 14 ਜਨਵਰੀ ਨੂੰ ਮੇਲਾ ਮਾਘੀ ਦੇ ਸਬੰਧ `ਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜਨਵਰੀ ਸੋਮਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ’ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਮੇਲਾ ਮਾਘੀ ਦੇ ਸਬੰਧ `ਚ ਸਿਰਫ਼ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਹੀ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

%d bloggers like this: