Sun. May 26th, 2019

4 ਜੂਨ ਨੂੰ ਦਸਤਕ ਦਏਗਾ ਮਾਨਸੂਨ

4 ਜੂਨ ਨੂੰ ਦਸਤਕ ਦਏਗਾ ਮਾਨਸੂਨ

ਇਸ ਵਾਰ ਮਾਨਸੂਨ ਦੇ 4 ਜੂਨ ਨੂੰ ਕੇਰਲਾ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਬਰਸਾਤੀ ਮੌਸਮ ਦੀ ਸ਼ੁਰੂਆਤ ਹੋ ਜਾਏਗੀ। ਇਹ ਜਾਣਕਾਰੀ ਪ੍ਰਾਈਵੇਟ ਮੌਸਮ ਫੌਰਕਾਸਟਰ ਸਕਾਈਮੈਟ ਨੇ ਮੰਗਲਵਾਰ ਨੂੰ ਦਿੱਤੀ।

ਹਾਲਾਂਕਿ ਕੇਰਲਾ ਤੋਂ ਮਾਨਸੂਨ ਲਈ ਆਮ ਸ਼ੁਰੂਆਤੀ ਤਾਰੀਖ਼ ਪਹਿਲੀ ਜੂਨ ਹੈ। ਸਕਾਈਮੈਟ ਦੇ ਸੀਈਓ ਜਤਿਨ ਸਿੰਘ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਦੇਸ਼ ਦੇ ਚਾਰੇ ਖੇਤਰਾਂ ਵਿੱਚ ਆਮ ਨਾਲੋਂ ਘੱਟ ਬਾਰਸ਼ ਪਏਗੀ। ਉੱਤਰ-ਪੱਛਮੀ ਭਾਰਤ ਅਤੇ ਦੱਖਣੀ ਪ੍ਰਾਇਦੀਪ ਦੇ ਮੁਕਾਬਲੇ ਪੂਰਬ ਤੇ ਉੱਤਰ-ਪੂਰਬ ਭਾਰਤ ਅਤੇ ਕੇਂਦਰੀ ਹਿੱਸਿਆਂ ਵਿੱਚ ਘੱਟ ਬਾਰਸ਼ ਹੋਏਗੀ।

Leave a Reply

Your email address will not be published. Required fields are marked *

%d bloggers like this: