50ਵੀਂ ਵਰੇਗੰਡ ਸਮਾਗਮ ‘ਚ ਸ਼ਾਮਲ ਹੋਣ ਲਈ ਮਹਿਤਾ ਤੋ ਵਿਸ਼ਾਲ ਜਥਾ ਰਵਾਨਾ

ss1

50ਵੀਂ ਵਰੇਗੰਡ ਸਮਾਗਮ ‘ਚ ਸ਼ਾਮਲ ਹੋਣ ਲਈ ਮਹਿਤਾ ਤੋ ਵਿਸ਼ਾਲ ਜਥਾ ਰਵਾਨਾ

img-20161101-wa0027ਚੌਂਕ ਮਹਿਤਾ-01 ਨਵੰਬਰ (ਬਲਜਿੰਦਰ ਸਿੰਘ ਰੰਧਾਵਾ ) ਪੰਜਾਬੀ ਸੂਬੇ ਦੀ 50ਵੀਂ ਵਰੇਗੰਡ ਮੌਕੇ ਹੋਏ ਰਾਜ ਪੱਧਰੀ ਸਮਾਗਮ ‘ਚ ਸ਼ਾਮਲ ਹੋਣ ਲਈ ਕੈਬਨਿਟ ਮੰਤਰੀ ਸ੍ਰਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸਰਪੰਚ ਮੇਜਰ ਸਿੰਘ ਸਹੌਤਾ ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ,ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ ਦੀ ਅਗਵਾਈ ‘ਚ ਵਿਸ਼ਾਲ ਜਥਾ ਰਵਾਨਾ ਹੋਇਆ, ਇਸ ਸਮੇ ਜਥੇ ਦੀ ਅਗਵਾਈ ਕਰ ਰਹੇ ਅਗੂਆਂ ਕਿਹਾ ਕਿ ਕੈਬਨਿਟ ਮੰਤਰੀ ਸ੍ਰ.ਬਿਕਰਮ ਸਿੰਘ ਮਜੀਠੀਆ ਤੇ ਜਨਰਲ ਸਕੱਤਰ ਸ੍ਰ.ਤਲਬੀਰ ਸਿੰਘ ਗਿੱਲ ਦੀ ਅਗਵਾਈ ‘ਚ ਅਕਾਲੀ ਦਲ ਦਾ ਝੰਡਾ ਬੁਲੰਦ ਕਰਨ ਵਿਚ ਕੋਈ ਕਸਰ ਬਾਕੀ ਨਹੀੌ ਛੱਡੀ ਜਾਵੇਗੀ।

Share Button

Leave a Reply

Your email address will not be published. Required fields are marked *