Wed. Aug 21st, 2019

84 ਦੰਗਿਆਂ ਨਾਲ਼ ਸਬੰਧਿਤ ਤ੍ਰਿਲੋਕਪੁਰੀ ਕੇਸ ‘ਚ 23 ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

84 ਦੰਗਿਆਂ ਨਾਲ਼ ਸਬੰਧਿਤ ਤ੍ਰਿਲੋਕਪੁਰੀ ਕੇਸ ‘ਚ 23 ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ

ਦਿੱਲੀ ਦੇ ਤ੍ਰਿਲੋਕਪੁਰੀ ‘ਚ 1984 ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਦੋਸ਼ੀ ਠਹਿਰਾਏ ਗਏ 23 ਵਿਅਕਤੀਆਂ ਨੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ ਜਿਸ ‘ਤੇ ਮੰਗਲਵਾਰ ਨੂੰ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਸਾਰਿਆਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੰਗਿਆਂ ‘ਚ ਲਗਪਗ 3,000 ਲੋਕ ਮਾਰੇ ਗਏ ਸਨ।

Leave a Reply

Your email address will not be published. Required fields are marked *

%d bloggers like this: