ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਮਹਿੰਦੀ ਲਾਉਣ ਅਤੇ ਰੱਖੜੀ ਬਣਾਉਣ ਦੇ ਕਰਵਾਏ ਮੁਕਾਬਲੇ

ਤਲਵੰਡੀ ਸਾਬੋ, 14 ਅਗਸਤ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਲਹਿਰੀ ਵਿਖੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੜਕੀਆਂ ਵੱਲੋਂ ਰੱਖੜੀ ਬਣਾਉਣ ਅਤੇ ਮਹਿੰਦੀ ਲਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਕੂਲ ਅੰਦਰ ਬਣੇ ਚਾਰ ਸਦਨਾਂ ਦੇ ਬੱਚਿਆਂ ਨੇ ਵੱਧ-ਚੜ੍ਹ Read More …

Share Button

12 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਇੱਕ ਕਾਬੂ,ਮਾਮਲਾ ਦਰਜ

ਤਲਵੰਡੀ ਸਾਬੋ, 14ਅਗਸਤ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਤੇ ਸ੍ਰੀ ਮਨੋਜ ਸ਼ਰਮਾ ਥਾਣਾ ਮੁੱਖੀ ਤਲਵੰਡੀ ਸਾਬੋ ਦੀ ਅਗਵਾਈ ਵਿੱਚ ਤਲਵੰਡੀ ਸਾਬੋ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ ਜਿਸ ਤਹਿਤ ਪੁਲਿਸ ਵੱਲੋਂ ਇੱਕ Read More …

Share Button

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਕੀਤਾ ਇਤਹਾਸਿਕ ਸਥਾਨ ਦਾ ਦੌਰਾ ਹਰੇਕ ਪਾਰਟੀ ਦੇ ਵਿਧਾਇਕ ਦਾ ਦਿਲੋਂ ਸਤਿਕਾਰ ਕਰਦਾ ਹਾਂ- ਡਿਪਟੀ ਸਪੀਕਰ ਭੱਟੀ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਡਿਪਟੀ ਸਪੀਕਰ

ਤਲਵੰਡੀ ਸਾਬੋ, 18 ਜੂਨ (ਗੁਰਜੰਟ ਸਿੰਘ ਨਥੇਹਾ) – ਅੱਜ ਪੰਜਾਬ ਵਿਧਾਨ ਸਭਾ ਦੇ ਨਵਨਿਯੁਕਤ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਤਖਤ ਸ੍ਰੀ ਦਮਦਮਾ ਸਾਹਿਬ ‘ਤੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਤਖਤ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਿਰੋਪਾਉ ਦਿੱਤਾ।ਇਸ ਮੌਕੇ ਉਨ੍ਹਾਂ ਇੱਥੇ ਪ੍ਰੈੱਸ Read More …

Share Button

ਕਥਿਤ ਨਸ਼ਾ ਤਸਕਰ ਮੋਨੂ ਅਰੋੜਾ ਦੀ ਅੰਤਿਮ ਅਰਦਾਸ ਉਪਰੰਤ ਪਰਿਵਾਰਿਕ ਮੈਂਬਰਾਂ ਬਠਿੰਡਾ ਤਲਵੰਡੀ ਹਾਈਵੇ ਕੀਤਾ ਜਾਮ, ਪੁਲਿਸ ਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੱਲ੍ਹ ਸ਼ਾਮ ਤੱਕ ਕਥਿਤ ਦੋਸ਼ੀ ਨਾ ਫੜੇ ਜਾਣ ਦੀ ਸੂਰਤ ਵਿੱਚ ਸਮੁੱਚੇ ਪਰਿਵਾਰ ਨੇ ਆਤਮਦਾਹ ਦੀ ਦਿੱਤੀ ਚਿਤਾਵਨੀ

ਤਲਵੰਡੀ ਸਾਬੋ, 18 ਜੂਨ (ਗੁਰਜੰਟ ਸਿੰਘ ਨਥੇਹਾ)- ਬੀਤੇ ਦਿਨ ਨੇੜਲੇ ਪਿੰਡ ਭਾਗੀਵਾਂਦਰ ਦੀ ਸੱਥ ਵਿੱਚ ਨਸ਼ਾ ਤਸਕਰ ਦੱਸ ਕੇ ਵੱਢ ਕੇ ਸੁੱਟੇ ਗਏ ਵਿਨੋਦ ਕੁਮਾਰ ਉਰਫ ਮੋਨੂੰ ਅਰੋੜਾ ਦੀ ਅੰਤਿਮ ਅਰਦਾਸ ਅੱਜ ਸੁਰੱਖਿਆ ਪ੍ਰਬੰਧਾਂ ਹੇਠ ਤਲਵੰਡੀ ਸਾਬੋ ਦੇ ਲੇਲੇਵਾਲਾ ਰੋਡ Read More …

Share Button

ਮੋਨੂੰ ਅਰੋੜਾ ਦਾ ਭੋਗ ਅੱਜ, ਪਰਿਵਾਰ ਨੇ ਅਜੇ ਤੱਕ ਕੋਈ ਗ੍ਰਿਫਤਾਰੀ ਨਾ ਕੀਤੇ ਜਾਣ ‘ਤੇ ਪ੍ਰਗਟਾਇਆ ਰੋਸ ਕਿਹਾ ਜੇ ਭੋਗ ਤੱਕ ਨਾ ਹੋਈ ਗ੍ਰਿਫਤਾਰੀ ਤਾਂ ਕੋਈ ਠੋਸ ਫੈਸਲਾ ਲੈਣ ਲਈ ਹੋਵਾਂਗੇ ਮਜਬੂਰ

ਤਲਵੰਡੀ ਸਾਬੋ, 17 ਜੂਨ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਭਾਗੀਵਾਂਦਰ ਵਿੱਚ ਬੀਤੇ ਦਿਨ ਨਸ਼ਾ ਤਸਕਰ ਦੱਸ ਕੇ ਵੱਢ ਕੇ ਸੁੱਟਣ ਤੋਂ ਬਾਅਦ ਜਾਨ ਗਵਾ ਬੈਠੇ ਵਿਨੋਦ ਕੁਮਾਰ ਉਰਫ ਮੋਨੂੰ ਅਰੋੜਾ ਦਾ ਭਲਕੇ ਐਤਵਾਰ ਨੂੰ ਭੋਗ ਪਾਇਆ ਜਾਣਾ ਹੈ ਪਰ ਸਥਾਨਕ Read More …

Share Button