ਸੀਨੀਅਰ ਸਹਾਇਕ ਅਫਸਰ 50,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

ਸੀਨੀਅਰ ਸਹਾਇਕ ਅਫਸਰ 50,000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਖੇ ਤਾਇਨਾਤ ਇੱਕ ਸੀਨੀਅਰ ਸਹਾਇਕ ਨੂੰ 50,000 ਹੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ Read More …

Share Button

ਇਲਾਹਾਬਾਦ ਹਾਈ ਕੋਰਟ ਦਾ ਅਹਿਮ ਫੈਸਲਾ – ‘ਦੂਜੇ ਵਿਆਹ ਲਈ ਧਰਮ ਬਦਲਣਾ ਗੈਰ-ਕਾਨੂੰਨੀ’

ਇਲਾਹਾਬਾਦ ਹਾਈ ਕੋਰਟ ਦਾ ਅਹਿਮ ਫੈਸਲਾ – ‘ਦੂਜੇ ਵਿਆਹ ਲਈ ਧਰਮ ਬਦਲਣਾ ਗੈਰ-ਕਾਨੂੰਨੀ’ ਧਰਮ ਬਦਲ ਕੇ ਦੂਜਾ ਵਿਆਹ ਕਰਨਾ ਗੈਰ-ਕਾਨੂੰਨੀ ਹੈ। ਇਲਾਹਾਬਾਦ ਹਾਈ ਕੋਰਟ ਨੇ ਮਹੱਤਵਪੂਰਨ ਫੈਸਲੇ ‘ਚ ਇਹ ਕਿਹਾ ਹੈ ਕਿ ਕਿਸੇ ਵੀ ਵਿਆਹੇ ਹੋਏ ਵਿਅਕਤੀ ਜਾਂ ਔਰਤ ਵੱਲੋਂ Read More …

Share Button

ਕਰਜੇ ਤੋਂ ਦੁਖੀ ਇੱਕ ਹੋਰ ਕਿਸਾਨ ਨੇ ਜਹਿਰੀਲੀ ਦਵਾਈ ਪੀ ਕੇ ਕੀਤੀ ਆਤਮ ਹੱਤਿਆ

ਕਰਜੇ ਤੋਂ ਦੁਖੀ ਇੱਕ ਹੋਰ ਕਿਸਾਨ ਨੇ ਜਹਿਰੀਲੀ ਦਵਾਈ ਪੀ ਕੇ ਕੀਤੀ ਆਤਮ ਹੱਤਿਆ ਤਲਵੰਡੀ ਸਾਬੋ 21 ਸਤੰਬਰ (ਪਰਵਿੰਦਰ ਜੀਤ ਸਿੰਘ) ਭਾਂਵੇ ਪੰਜਾਬ ਸਰਕਾਰ ਨੇ ਬੀਤੇ ਦਿਨ ਕਰਜਾ ਮੁਆਫੀ ਸਬੰਧੀ ਮਤਾ ਮੰਤਰੀ ਮੰਡਲ ਵਿੱਚ ਪਾਸ ਕਰ ਦਿੱਤਾ ਹੋਵੇ ਪ੍ਰੰਤੂ ਸਰਕਾਰ Read More …

Share Button

ਗੁਰਪ੍ਰੀਤ ਦੇ ਕਾਤਲ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਗੁਰਪ੍ਰੀਤ ਦੇ ਕਾਤਲ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਰਾਮਪੁਰਾ ਫੂਲ , 21 ਸਤੰਬਰ ( ਦਲਜੀਤ ਸਿੰਘ ਸਿਧਾਣਾ) -ਬੀਤੇ ਦਿਨੀ ਦੱਖਣੀ ਦਿੱਲੀ ‘ਚ ਇੱਕ ਢਾਬੇ ਤੇ ਸਿਗਰਟ ਦਾ ਧੂੰਆ ਚਹਿਰੇ ਤੇ ਮਾਰਨ ਰੋਕਣ ‘ਤੇ ਇਕ ਵਿਅਕਤੀ ਨੇ ਦੋ Read More …

Share Button

ਜਾਖੜ ਲੜਨਗੇ ਗੁਰਦਾਸਪੁਰ ਤੋਂ ਚੋਣ

ਜਾਖੜ ਲੜਨਗੇ ਗੁਰਦਾਸਪੁਰ ਤੋਂ ਚੋਣ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਜਾਖੜ ਨੇ ਇਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਜਾਖਾੜ Read More …

Share Button

ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ ‘ਤੇ ਬੋਲੀ ਸੂ ਕੀ

ਰੋਹਿੰਗਿਆ ਮੁਸਲਮਾਨਾਂ ਦੇ ਉਜਾੜੇ ‘ਤੇ ਬੋਲੀ ਸੂ ਕੀ ਰੋਹਿੰਗਿਆ ਮੁਸਲਮਾਨਾਂ ਦੇ ਮੁੱਦੇ ‘ਤੇ ਮਿਆਂਮਾਰ ਨੇ ਆਖਰ ਆਪਣੀ ਚੁੱਪੀ ਤੋੜ ਦਿੱਤੀ ਹੈ। ਮਿਆਂਮਾਰ ਦੀ ਸਟੇਟ ਕੌਂਸਲਰ ਆਂਗ ਸਾਨ ਸੂ ਕੀ ਨੇ ਦੇਸ਼ ਦੇ ਨਾਂ ਸੰਬੋਧਨ ‘ਚ ਕਿਹਾ, “ਮਿਆਂਮਾਰ ਅੱਤਵਾਦੀਆਂ ਨਾਲ ਲੜ Read More …

Share Button

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ

ਮੈਲਬੌਰਨ ਦੇ ਸਿੱਖ ਨੇ ਪੁੱਤਰ ਨੂੰ ਪਟਕੇ ਸਮੇਤ ਸਕੂਲ ਭੇਜਣ ਲਈ ਕਾਨੂੰਨੀ ਲੜਾਈ ਜਿੱਤੀ ਇੱਕ ਸਿੱਖ ਪਰਿਵਾਰ ਨੂੰ ਆਪਣੇ ਬੱਚੇ ਦੇ ਸਕੂਲ ਪਟਕਾ ਪਹਿਨਾ ਕੇ ਭੇਜਣ ਲਈ ਕਾਨੂੰਨੀ ਲੜਾਈ ਜਿੱਤ ਲਈ ਹੈ। ਉਨ੍ਹਾਂ ਨੂੰ ਅਜਿਹਾ ਇਸ ਲਈ ਕਰਨਾ ਪਿਆ ਕਿਉਂਕਿ Read More …

Share Button

ਹਿਮਾਚਲ ਅਤੇ ਉੜੀਸਾ ਵਿਚ ਵੀ ਆਨੰਦ ਮੈਰਿਜ ਐਕਟ ਹੋਇਆ ਲਾਗੂ: ਸਿਰਸਾ

ਹਿਮਾਚਲ ਅਤੇ ਉੜੀਸਾ ਵਿਚ ਵੀ ਆਨੰਦ ਮੈਰਿਜ ਐਕਟ ਹੋਇਆ ਲਾਗੂ: ਸਿਰਸਾ ਨਵੀਂ ਦਿੱਲੀ, 19 ਸਤੰਬਰ: ਹਿਮਾਚਲ ਪ੍ਰਦੇਸ਼ ਤੇ ਉੜੀਸਾ ਦੇਸ਼ ਦੇ ਕ੍ਰਮਵਾਰ ਪੰਜਵੇਂ ਤੇ ਛੇਵੇਂ ਰਾਜ ਬਣ ਗਏ ਹਨ ਜਿਥੇ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। ਇਹਪ੍ਰਗਟਾਵਾ ਦਿੱਲੀ ਸਿੱਖ Read More …

Share Button

ਆਜ਼ਾਦ ਉਮੀਦਵਾਰ ਵਜੋਂ ਇਕ ਨੇ ਭਰਿਆ ਨਾਮਜ਼ਦਗੀ ਪੱਤਰ

ਆਜ਼ਾਦ ਉਮੀਦਵਾਰ ਵਜੋਂ ਇਕ ਨੇ ਭਰਿਆ ਨਾਮਜ਼ਦਗੀ ਪੱਤਰ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਅੱਜ ਇਕ ਅਜਾਦ ਉਮੀਦਵਾਰ ਵੱਲੋਂ ਕਾਗਜ ਦਾਖਲ ਕਰਵਾਏ ਗਏ। ਇਸ ਸਬੰਧੀ ਜਣਕਾਰੀ ਦਿੰਦਿਆਂ ਦਫਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱੱਸਿਆ ਕਿ  ਲੋਕ Read More …

Share Button

ਉੱਤਰੀ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਸਕਦਾ ਹੈ ਅਮਰੀਕਾ- ਟਰੰਪ

ਉੱਤਰੀ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਸਕਦਾ ਹੈ ਅਮਰੀਕਾ- ਟਰੰਪ ਨਿਊਯਾਰਕ, 19 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ‘ਚ ਬੋਲਦਿਆਂ ਕਿਹਾ ਕਿ ਅਮਰੀਕਾ ਉੱਤਰ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਸਕਦਾ ਹੈ। ਟਰੰਪ ਨੇ ਕਿਹਾ Read More …

Share Button