ਮਲਕੀਤ ਆਰਟਿਸਟ ਦੀ ਅੰਤਿਮ ਅਰਦਾਸ 24 ਜਨਵਰੀ ਬੁੱਧਵਾਰ ਨੂੰ

ਮਲਕੀਤ ਆਰਟਿਸਟ ਦੀ ਅੰਤਿਮ ਅਰਦਾਸ 24 ਜਨਵਰੀ ਬੁੱਧਵਾਰ ਨੂੰ ਨਾਮਵਰ ਚਿੱਤਰ -ਕਲਾਕਾਰ ਮਲਕੀਤ ਆਰਟਿਸਟ ਦੀ ਆਤਮਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 24 ਜਨਵਰੀ, ਬੁੱਧਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਮੋਗਾ ਜ਼ਿਲੇ Read More …

Share Button

ਚੰਨੀ ਨੇ ਸਰਕਾਰੀ ਪੌਲੀਟੈਕਨਿਕ ਦੀ ਸੁਪਰਡੈਂਟ ਨੂੰ ਕੀਤਾ ਮੁਅੱਤਲ

ਚੰਨੀ ਨੇ ਸਰਕਾਰੀ ਪੌਲੀਟੈਕਨਿਕ ਦੀ ਸੁਪਰਡੈਂਟ ਨੂੰ ਕੀਤਾ ਮੁਅੱਤਲ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਪੌਲੀਟੈਕਨਿਕ ਰਾਵਾਂ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਅਚਾਨਕ ਚੈਕਿੰਗ ਦੌਰਾਨ ਗੈਰਹਾਜ਼ਿਰ ਪਾਏ ਜਾਣ ਤੇ ਲੇਡੀ ਸੁਪਰਡੈਂਟ ਬਲਜੀਤ ਕੌਰ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ । ਚੰਨੀ ਵੱਲੋਂ ਪੌਲੀਟੈਕਨਿਕ ਦੀ ਪ੍ਰਿੰਸੀਪਲ Read More …

Share Button

ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਆਖਿਆ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ Read More …

Share Button

ਪੀ.ਆਰ.ਟੀ.ਸੀ. ਦੀਆਂ 25 ਨਵੀਆਂ ਬੱਸਾਂ ਨੂੰ ਝੰਡੀ, ਟਰਾਂਸਪੋਰਟ ਬੁਨਿਆਦੀ ਨੂੰ ਹੋਰ ਮਜ਼ਬੂਤ ਕਰਨ ਦਾ ਵਾਅਦਾ

ਪੀ.ਆਰ.ਟੀ.ਸੀ. ਦੀਆਂ 25 ਨਵੀਆਂ ਬੱਸਾਂ ਨੂੰ ਝੰਡੀ, ਟਰਾਂਸਪੋਰਟ ਬੁਨਿਆਦੀ ਨੂੰ ਹੋਰ ਮਜ਼ਬੂਤ ਕਰਨ ਦਾ ਵਾਅਦਾ ਚੰਡੀਗੜ੍ਹ, 19 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਟਰਾਂਸਪੋਰਟ ਸੈਕਟਰ ਵਿੱਚ ਸਾਰੇ ਦਾਅਵੇਦਾਰਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਾਉਣ ਬਾਰੇ ਆਪਣੀ ਸਰਕਾਰ ਦੀ ਵਚਨਬੱਧਤਾ ਮੁੜ Read More …

Share Button

ਦੂਸ਼ਣਬਾਜ਼ੀ ਦੀ ਥਾਂ ਦਿੱਲੀ ਦੇ ਲੋਕਾਂ ਦਾ ਸਾਹਮਣਾ ਕਰੇ ਆਪ: ਅਕਾਲੀ ਦਲ

ਦੂਸ਼ਣਬਾਜ਼ੀ ਦੀ ਥਾਂ ਦਿੱਲੀ ਦੇ ਲੋਕਾਂ ਦਾ ਸਾਹਮਣਾ ਕਰੇ ਆਪ: ਅਕਾਲੀ ਦਲ ਚੰਡੀਗੜ੍ਹ/19 ਜਨਵਰੀ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੂਸ਼ਣਬਾਜ਼ੀ ਕਰਨ ਦੀ ਥਾਂ ਇਹ ਤੱਥ ਸਵੀਕਾਰ ਕਰਨ ਲਈ ਆਖਿਆ ਹੈ Read More …

Share Button

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ ਹਰਮਨਪ੍ਰੀਤ ਕੌਰ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀ ਚੱਕੀ ਵਿਚਕਾਰ ਫਸ ਗਈ ਹੈ। ਹਰਮਨ ਨੂੰ ਰੇਲਵੇ ਦੀ ਨੌਕਰੀ ਛੱਡਣ ‘ਤੇ 27 ਲੱਖ ਦਾ ਜੁਰਮਾਨੇ Read More …

Share Button

ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਪ੍ਰਵਾਨ, ਕਾਂਗਰਸ ਦਾ ਪੁਨਰਗਠਨ ਤੇ ਵਾਜ਼ਾਰਤੀ ਵਾਧਾ

ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਪ੍ਰਵਾਨ, ਕਾਂਗਰਸ ਦਾ ਪੁਨਰਗਠਨ ਤੇ ਵਾਜ਼ਾਰਤੀ ਵਾਧਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਤੋਂ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਅੱਜ ਇੱਥੇ ਕਾਂਗਰਸ ਦੇ Read More …

Share Button

ਡਾ. ਅਮ੍ਰਿਤ ਤਿਵਾੜੀ ਨੂੰ ਸ਼ਰਧਾ ਦੇ ਫੁੱਲ ਭੇਟ 

ਡਾ. ਅਮ੍ਰਿਤ ਤਿਵਾੜੀ ਨੂੰ ਸ਼ਰਧਾ ਦੇ ਫੁੱਲ ਭੇਟ ਚੰਡੀਗੜ੍ਹ 18 ਜਨਵਰੀ ( ਰਾਜ ਗੋਗਨਾ)- ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਦੇ ਮਾਤਾ ਜੀ ਸਵਰਗੀ ਡਾ. ਅਮ੍ਰਿਤ ਤਿਵਾੜੀ ਨੂੰ ਅੱਜ ਇਥੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਡਾ. ਅਮ੍ਰਿਤ ਤਿਵਾੜੀ ਦੀ Read More …

Share Button

ਸਾਬਕਾ ਸਿੱਖਿਆ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ

ਸਾਬਕਾ ਸਿੱਖਿਆ ਮੰਤਰੀ ਮਨਜੀਤ ਸਿੰਘ ਕਲਕੱਤਾ ਦਾ ਦਿਹਾਂਤ  ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਦਾ ਅੱਜ 17 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਦਿਹਾਂਤ ਹੋ ਗਿਆ।ਬੀਤੇ ਦਿਨੀਂ ਛਾਤੀ ਵਿੱਚ ਉਹਨਾਂ ਦੇ Read More …

Share Button

ਕੀ ਕਿਹਾ ਕੈਪਟਨ ਅਮਰਿੰਦਰ ਨੇ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ?

ਕੀ ਕਿਹਾ ਕੈਪਟਨ ਅਮਰਿੰਦਰ ਨੇ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ? ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਅੰਤਿਮ ਫੈਸਲਾ ਕਾਂਗਰਸ ਹਾਈਕਮਾਂਡ ਨਾਲ ਵਿਚਾਰ ਚਰਚਾ ਤੋਂ ਬਾਅਦ ਕੀਤਾ ਜਾਵੇਗਾ । ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਮੀਡੀਆ ਵਿੱਚ ਨਸ਼ਰ ਹੋਈਆਂ ਖਬਰਾਂ Read More …

Share Button