ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਹੋਏ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਮਸਤਕ

ss1

ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਹੋਏ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਮਸਤਕ
ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਵਲੋਂ ਕੀਤਾ ਗਿਆ ਸਨਮਾਨ

4-7

ਨਾਂਦੇੜ, 4 ਮਈ (ਏਜੰਸੀ): ਤਖਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਵੱਲੋ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ, ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ, ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ਦਾ ਵਿਸੇਸ ਸਨਮਾਨ ਅਤੇ ਭਾਈ ਮੋਹਕਮ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਪਰਮਜੀਤ ਸਿੰਘ ਜੱਜੇਆਣੀ, ਜਰਨੈਲ ਸਿੰਘ ਸਖੀਰਾ ਦਾ ਸਨਮਾਨ ਕੀਤਾ ਅਤੇ ਸਰਬੱਤ ਖਾਲਸਾ ਨਵੰਬਰ 2016 ਸਬੰਧੀ ਵਿਚਾਰਾ ਹੋਈਆ। ਇਸ ਮੌਕੇ ਤੇ ਵਿਸ਼ੇਸ ਤੌਰ ਤੇ ਬਾਬਾ ਬਲਵਿੰਦਰ ਸਿੰਘ ਜੀ , ਬਾਬਾ ਨਰਿੰਦਰ ਸਿੰਘ ਜੀ (ਕਾਰ ਸੇਵਾ ਸੰਤ ਬਾਬਾ ਨਿਧਾਨ ਸਿੰਘ ਲੰਗਰ) ਅਤੇ ਬਾਬਾ ਪ੍ਰੇਮ ਸਿੰਘ ਜੀ 96 ਕਰੋੜੀ ਵੀ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *