ਨਾਇਬ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਨੇ ਆਪਣਾ ਅਹੁਦਾ ਸੰਭਾਲਿਆ

ss1

ਨਾਇਬ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਨੇ ਆਪਣਾ ਅਹੁਦਾ ਸੰਭਾਲਿਆ

SAMSUNG CAMERA PICTURES
SAMSUNG CAMERA PICTURES

ਭਿੱਖੀਵਿੰਡ 6 ਜੁਲਾਈ (ਹਰਜਿੰਦਰ ਸਿੰਘ ਗੋਲ੍ਹਣ)-ਸਬ ਤਹਿਸੀਲ ਭਿੱਖੀਵਿੰਡ ਵਿਖੇ ਨਿਯੁਕਤ ਕੀਤੇ ਗਏ ਨਾਇਬ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਜੋ ਨੂਰਮਹਿਲ (ਜਲੰਧਰ) ਤੋਂ ਬਦਲ ਕੇ ਆਏ ਹਨ, ਨੇ ਭਿੱਖੀਵਿੰਡ ਵਿਖੇ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਨਾਇਬ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸਬ ਤਹਿਸੀਲ਼ ਭਿੱਖੀਵਿੰਡ ਵਿਖੇ ਕੰਮ ਕਰਵਾਉਣ ਆਏ ਹਰ ਵਿਅਕਤੀ ਦਾ ਮਾਣ-ਸਨਮਾਨ ਕੀਤਾ ਜਾਵੇਗਾ ਤੇ ਕਿਸੇ ਵੀ ਵਿਅਕਤੀ ਨਾਲ ਵਿਤਕਰੇਬਾਜੀ ਨਹੀ ਕੀਤੀ ਜਾਵੇਗੀ। ਇਸ ਸਮੇਂ ਦਵਿੰਦਰ ਸਿੰਘ, ਪਟਵਾਰੀ ਗੋਪਾਲ ਸਿੰਘ, ਪਟਵਾਰੀ ਧੀਰਾ ਸਿੰਘ ਆਦਿ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *