ਰੂਪਨਗਰ ਨਜ਼ਦੀਕ ਪਿੰਡ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਚਾਰ ਸਰੂਪ ਅਗਨ ਭੇਟ

ss1

ਰੂਪਨਗਰ ਨਜ਼ਦੀਕ ਪਿੰਡ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਚਾਰ ਸਰੂਪ ਅਗਨ ਭੇਟ

IMG_20160505_113041 Screenshot_2016-05-05-11-16-29ਰੂਪਨਗਰ, 5 ਮਈ (ਪ੍ਰਿੰਸ): ਰੂਪਨਗਰ ਦੇ ਪਿੰਡ ਮਗਰੋੜ ਦੇ ਗੁਰਦੁਆਰਾ ਸਾਹਿਬ ਵਿਖੇ ਸਾਰਟ ਸ਼ਰਕਟ ਹੋਣ ਕਾਰਨ ਲੱਗੀ ਭਿਆਨਕ ਅੱਗ ਨਾਲ਼ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਚਾਰ ਸਰੂਪ ਅਗਨ ਭੇਟ ਹੋ ਗਏ। ਮੌਕੇ ਤੇ ਪਹੁੰਚੇਂ ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਨੇ ਘਟਨਾ ਦਾ ਜ਼ਾਇਜ਼ਾ ਲੈਣ ਉਪਰੰਤ ਕਿਹਾ ਕਿ ਪ੍ਰਬੰਧਕਾਂ ਦੀ ਲਾਪ੍ਰਵਾਹੀ ਕਰਦੇ ਇਹ ਦੁਖਾਤ ਵਾਪਰ ਰਹੇ ਹਨ। ਅਗਨ ਭੇਟ ਹੋਏ ਚਾਰੇ ਸਰੂਪਾਂ ਨੂੰ ਸ਼੍ਰੀ ਗੋਇੰਦਵਾਲ ਸਾਹਿਬ ਭੇਜਿਆ ਗਿਆ ਹੈ। 12 ਮਈ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪੱਛਚਾਤਾਪ ਲਈ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *