ਸਰਬੱਤ ਖਾਲਸਾ ‘ਚ ਥਾਪੇ ਜਥੇਦਾਰਾਂ ਨੇ ਕੇ.ਪੀ.ਐਸ. ਗਿੱਲ ਤੇ ਜਨਰਲ ਕੁਲਦੀਪ ਬਰਾੜ ਨੂੰ ਪੰਥ ਵਿਚੋਂ ਛੇਕਿਆ

ss1

ਸਰਬੱਤ ਖਾਲਸਾ ‘ਚ ਥਾਪੇ ਜਥੇਦਾਰਾਂ ਨੇ ਕੇ.ਪੀ.ਐਸ. ਗਿੱਲ ਤੇ ਜਨਰਲ ਕੁਲਦੀਪ ਬਰਾੜ ਨੂੰ ਪੰਥ ਵਿਚੋਂ ਛੇਕਿਆ

21-2 (1) 21-2 (2)ਅੰਮ੍ਰਿਤਸਰ, 20 ਜੁਲਾਈ (ਪ.ਪ.): ਸਰਬੱਤ ਖਾਲਸਾ ‘ਚ ਥਾਪੇ ਗਏ ਜਥੇਦਾਰਾਂ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣ ਤੋਂ ਮਗਰੋਂ ਉਥੇ ਬੈਠ ਕੇ ਵਿਚਾਰਾਂ ਕਰਨ ਤੋਂ ਬਾਅਦ ਜੂਨ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ ਤੇ ਸਿੱਖ ਨਸਲਕੁਸ਼ੀ ਲਈ ਜਿੰਮੇਵਾਰ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਸਿੱਖ ਪੰਥ ‘ਚੋਂ ਖਾਰਜ ਕਰਨ ਦਾ ਹੁਕਮਨਾਮਾ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਗੁਰੂ ਗਰੰਥ ਸਾਹਿਬ ਬੇਅਦਬੀ ਮਾਮਲੇ ‘ਚ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਇਕ ਮਹੀਨੇ ਦਾ ਹੋਰ ਸਮਾਂ ਦਿੱਤਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *