ਸ਼ਹਿਰ ਵਾਸੀ ਅਣਅਧਿਕਾਰਤ ਪਾਣੀ ਤੇ ਸੀਵਰੇਜ ਕੁਨੈਕਸ਼ਨ ਰੈਗਲੂਰ ਕਰਵਾਉਣ: ਕਾਰਜ ਸਾਧਕ ਅਫਸਰ

ss1

ਸ਼ਹਿਰ ਵਾਸੀ ਅਣਅਧਿਕਾਰਤ ਪਾਣੀ ਤੇ ਸੀਵਰੇਜ ਕੁਨੈਕਸ਼ਨ ਰੈਗਲੂਰ ਕਰਵਾਉਣ: ਕਾਰਜ ਸਾਧਕ ਅਫਸਰ

ਬਨੂੜ 21 ਜੁਲਾਈ (ਰਣਜੀਤ ਸਿੰਘ ਰਾਣਾ): ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਵਰਿੰਦਰ ਕੁਮਾਰ ਜੈਨ ਨੇ ਸਹਿਰ ਵਾਸੀਆਂ ਨੂੰ ਚੱਲ ਰਹੇ ਅਣਅਧਿਕਾਰਤ ਪਾਣੀ ਤੇ ਸੀਵਰੇਜ ਦੇ ਕੁਨੈਕਸਨਾ ਨੂੰ ਰੈਗੂਲਰ ਕਰਵਾਉਣ ਦੀ ਅਪੀਲ ਕੀਤੀ ਹੈ। ਅੱਜ ਇਥੇ ਜਾਰੀ ਇੱਕ ਬਿਆਨ ਵਿਚ ਉਨਾਂ ਕਿਹਾ ਕਿ ਜਿਨਾਂ ਵਿਅਕਤੀਆਂ ਦੇ ਪਾਣੀ ਅਤੇ ਸੀਵਰੇਜ ਦੇ ਅਣਅਧਿਕਾਰਤ ਕੁਨੈਕਸ਼ਨ ਚੱਲ ਰਹੇ ਹਨ, ਉਨਾਂ ਵੱਲੋਂ ਸਵੈ-ਘੋਸ਼ਨਾ ਪੱਤਰ ਦੇ ਕੇ ਸਮਝੋਤਾ ਫ਼ੀਸ ਦੇਣ ਉਪਰੰਤ ਕੁਨੈਕਸ਼ਨ ਰੈਗੂਲਰ ਕਰਵਾਉਣ ਦਾ ਸੁਨਹਿਰੀ ਮੌਕਾ ਦਿੱਤਾ ਗਿਆ ਹੈ। ਜਿਸ ਦੀ ਆਖਰੀ ਤਰੀਕ 31 ਜੁਲਾਈ ਹੈ। ਜਿਸ ਤੋਂ ਬਾਅਦ ਅਣਅਧਿਕਾਰਤ ਕੁਨੈਕਸ਼ਨ ਕੱਟਣ ਦੀ ਕਾਰਵਾਈ ਆਰੰਭੀ ਜਾਵੇਗੀ।

print
Share Button
Print Friendly, PDF & Email