ਕੈਬਨਿਟ ਮੰਤਰੀ ਰਣੀਕੇ 3 ਅਗਸਤ ਨੂੰ ਭਿੱਖੀਵਿੰਡ ਵਿਖੇ ਪਹੁੰਚਣਗੇ – ਸਰਪੰਚ ਭਿੱਖੀਵਿੰਡ

ss1

ਕੈਬਨਿਟ ਮੰਤਰੀ ਰਣੀਕੇ 3 ਅਗਸਤ ਨੂੰ ਭਿੱਖੀਵਿੰਡ ਵਿਖੇ ਪਹੁੰਚਣਗੇ – ਸਰਪੰਚ ਭਿੱਖੀਵਿੰਡ

24-34 (3)

ਭਿੱਖੀਵਿੰਡ 23 ਜੁਲਾਈ (ਹਰਜਿੰਦਰ ਸਿੰਘ ਗੋਲ੍ਹਣ)-ਸ੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੀ ਇੱਕ ਵਿਸ਼ੇਸ਼ ਮੀਟਿੰਗ ਦਾਣਾ ਮੰਡੀ ਭਿੱਖੀਵਿੰਡ ਵਿਖੇ 3 ਅਗਸਤ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸਰਪੰਚ ਸ਼ਰਨਜੀਤ ਸਿੰਘ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਐਸ.ਸੀ ਵਿੰਗ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। ਇਸ ਸਮੇਂ ਲੱਖਾ ਸਿੰਘ ਵਲਟੋਹਾ ਸੀਨੀਅਰ ਮੀਤ ਪ੍ਰਧਾਨ ਐਸ.ਸੀ ਵਿੰਗ, ਸੇਵਾ ਰਾਮ ਮਾਹਲਾ ਜਿਲ੍ਹਾ ਜਨਰਲ ਸਕੱਤਰ, ਨਿਸ਼ਾਨ ਸਿੰਘ ਭੱਲੂ ਚੇਅਰਮੈਂਨ ਸੋਢੀ ਸਭਾ, ਹਰਬੰਸ ਸਿੰਘ ਸਰਕਲ ਪ੍ਰਧਾਨ, ਮਹਿੰਦਰ ਸਿੰਘ, ਬਲਵੰਤ ਸਿੰਘ, ਧਰਮ ਸਿੰਘ, ਬਿੱਕਰ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ ਆਦਿ ਹਾਜਰ ਸਨ।

print
Share Button
Print Friendly, PDF & Email