ਐਮ.ਜੀ. ਕਾਨਵੈਟ ਸਕੂਲ ਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ss1

ਐਮ.ਜੀ. ਕਾਨਵੈਟ ਸਕੂਲ ਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

31-26 (3)ਭਦੌੜ 31 ਜੁਲਾਈ (ਵਿਕਰਾਂਤ ਬਾਂਸਲ) ਐਮ.ਜੀ. ਕਾਨਵੈਂਟ ਸਕੂਲ ਹਿੰਮਤਪੁਰਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੀ ਵਾਰ ਜੋਸ਼ੀਲੇ ਢੰਗ ਨਾਲ ਪੇਸ਼ ਕੀਤੀ। ਅੱਠਵੀਂ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਤੇ ਚਾਨਣਾ ਪਾਉਂਦਿਆਂ ਸਭ ਨੂੰ ਪ੍ਰਭਾਵਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਨਦੀਪ ਸਿੰਘ, ਪ੍ਰਿੰ: ਵੀਨਾ ਕੁਮਾਰੀ, ਮੈਡਮ ਰਮਨਪ੍ਰੀਤ ਕੌਰ, ਗੁਰਸੇਵਕ ਸਿੰਘ, ਸਬਜੀਤ ਕਲਸੀ ਸਮੇਤ ਸਮੁੱਚੇ ਸਟਾਫ਼ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਜਲੀ ਭੇਂਟ ਕਰਦਿਆਂ ਫੁੱਲ ਮਲਾਵਾਂ ਭੇਂਟ ਕੀਤੀਆਂ।

print
Share Button
Print Friendly, PDF & Email