ਪੰਜਾਬੀ ਦੇਣਗੇ ਦੁਰਗੇਸ਼ ਪਾਠਕ ਨੂੰ ਜਵਾਬ : ਮਨਪ੍ਰੀਤ

ss1

ਪੰਜਾਬੀ ਦੇਣਗੇ ਦੁਰਗੇਸ਼ ਪਾਠਕ ਨੂੰ ਜਵਾਬ : ਮਨਪ੍ਰੀਤ

 

ਮੋਗਾ : ਸਿੱਖਾਂ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਦੁਰਗੇਸ਼ ਪਾਠਕ ਨੂੰ ਪੰਜਾਬ ਦੀ ਜਨਤਾ ਜਵਾਬ ਦੇਵੇਗੀ। ਇਹ ਕਹਿਣਾ ਹੈ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਦਾ। ਮਨਪ੍ਰੀਤ ਧਰਮਕੋਟ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਮਨਪ੍ਰੀਤ ਨੇ ਕਾਂਗਰਸੀ ਆਗੂਆਂ ਨਾਲ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਵੀ ਕੀਤੀ।
ਇਸ ਤੋਂ ਪਹਿਲਾਂ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਨੇ ਮੌਜੂਦਾ ਇਕੱਠ ਨੂੰ ਕਾਂਗਰਸ ਦਾ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਬਾਦਲ ਨੇ ਦੁਰਗੇਸ਼ ਪਾਠਕ ਦੇ ਸਿੱਖਾਂ ‘ਤੇ ਦਿੱਤੇ ਬਿਆਨ ਦੀ ਸਖਤ ਸ਼ਬਦਾ ਵਿਚ ਨਿੰਦਾ ਕੀਤੀ।

print
Share Button
Print Friendly, PDF & Email

Leave a Reply

Your email address will not be published. Required fields are marked *