ਕੈਲੇਫੋਰਨੀਆ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

ss1

ਕੈਲੇਫੋਰਨੀਆ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

ਵਾਸ਼ਿੰਗਟਨ, 11 ਅਗਸਤ 2016 : ਅਮਰੀਕਾ ‘ਚ ਕੈਲੇਫੋਰਨੀਆ ਦੇ ਯੂਨੀਅਨ ਸਿਟੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਜਿਹੀ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤੋ ਗਿਆ ਹੈ I ਘਟਨਾ ਸਥਾਨ ‘ਤੇ ਸਥਾਨਕ ਪੁਲਿਸ ਤੇ ਮੇਅਰ ਸਮੇਤ ਸਿੱਖ ਸੰਗਤਾਂ ਹਾਜ਼ਰ ਸਨ । ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ I

print
Share Button
Print Friendly, PDF & Email

Leave a Reply

Your email address will not be published. Required fields are marked *