ਕਸ਼ਮੀਰੀ ਵੱਖਵਾਦੀਆਂ ਨੂੰ ਸਰਕਾਰੀ ਫੰਡਿੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ

ss1

ਕਸ਼ਮੀਰੀ ਵੱਖਵਾਦੀਆਂ ਨੂੰ ਸਰਕਾਰੀ ਫੰਡਿੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ

ਨਵੀਂ ਦਿੱਲੀ, 14 ਸਤੰਬਰ – ਕਸ਼ਮੀਰ ਘਾਟੀ ਵਿਚ ਚੱਲ ਰਹੇ ਪ੍ਰਦਰਸ਼ਨਾਂ ਨੂੰ ਲੈ ਕੇ ਕਸ਼ਮੀਰੀ ਵੱਖਵਾਦੀਆਂ ਨੂੰ ਸਰਕਾਰੀ ਫੰਡਿੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ ਕਰ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਕਸ਼ਮੀਰ ਘਾਟੀ ਵਿਚ ਹਿੰਸਕ ਪ੍ਰਦਰਸ਼ਨਾਂ ਦੇ ਚੱਲਦਿਆਂ ਹੁਣ ਤੱਕ 82 ਮੌਤਾਂ ਹੋ ਚੁੱਕੀਆਂ ਹਨ।

print
Share Button
Print Friendly, PDF & Email