ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ

ss1

ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ

13140699_1097202656987973_1063396049_n

ਅਮਰੀਕਾ, 9 ਮਈ (ਏਜੰਸੀ): ਸੈਨਹੋਜ਼ੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ  ਸੈਨਹੋਜ਼ੇ ਗੁਰਦੁਆਰਾ ਸਾਹਿਬ ਦੇ ਸਟੇਜ਼ ਸਕੱਤਰ ਪ੍ਰੀਤਮ ਸਿੰਘ ਗਰੇਵਾਲ ਦੇ ਘਰ ਪੰਜਾਬ ਕਾਂਗਰਸ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ ਗਿਆ। ਇਸ ਸਮੇਂ ਭਾਰੀ ਗਿਣਤੀ ਵਿੱਚ ਕੈਪਟਨ ਪ੍ਰਸੰਸਕਾ ਨੇ ਜੀ ਆਇਆਂ ਕਿਹਾ ।

print
Share Button
Print Friendly, PDF & Email

Leave a Reply

Your email address will not be published. Required fields are marked *