ਚੇਅਰਮੈਨ ਮੀਰਾਂਕੋਟ ਨੇ ਪ੍ਰਧਾਨ ਨੰਗਲੀ ਨਾਲ ਕੀਤੀ ਬੰਦ ਕਮਰਾ ਮੀਟਿੰਗ

ss1

ਚੇਅਰਮੈਨ ਮੀਰਾਂਕੋਟ ਨੇ ਪ੍ਰਧਾਨ ਨੰਗਲੀ ਨਾਲ ਕੀਤੀ ਬੰਦ ਕਮਰਾ ਮੀਟਿੰਗ

26-sep-balli-mehta-01ਚੌਂਕ ਮਹਿਤਾ-26 ਸਤੰਬਰ (ਬਲਜਿੰਦਰ ਸਿੰਘ ਰੰਧਾਵਾ) ਸੰਤ ਗੁਰਬਚਨ ਸਿੰਘ ਨਗਰ ਮਹਿਤਾ ਵਿਖੇ ਸਰਪੰਚ ਗੁਰਧਿਆਨ ਸਿੰਘ ਦੇ ਗ੍ਰਹਿ ਵਿਖੇ ਜਥੇ ਅਜੈਪਾਲ ਸਿੰਘ ਮੀਰਾਂਕੋਟ ਚੇਅਰਮੈਨ ਪਨਸਪ ਪੰਜਾਬ ਵਿਸ਼ੇਸ਼ ਤੌਰ ਤੇ ਪੁੱਜੇ, ਇਸ ਸਮੇ ਉਨਾਂ ਅਗਾਮੀ ਵਿਧਾਨ ਸਭਾ ਚੋਣਾ ਸਬੰਧੀ ਸਰਕਲ ਮਹਿਤਾ ਦੇ ਪ੍ਰਧਾਨ ਹਰਜਿੰਦਰ ਸਿੰਘ ਨੰਗਲੀ, ਸਰਪੰਚ ਭੁਪਿੰਦਰ ਸਿੰਘ ਸੈਦੂਕੇ ਕੌਮੀ ਮੀਤ ਪ੍ਰਧਾਨ ਬੀਸੀ ਵਿੰਗ ਪੰਜਾਬ ਨਾਲ ਬੰਦ ਕਮਰਾ ਮੀਟਿੰਗ ਕੀਤੀ ਅਤੇ ਅਗਾਮੀ ਵਿਧਾਨ ਸਭਾ ਚੋਣਾ ਸਬੰਧੀ ਵਿਚਾਰ ਵਿਟਾਂਦਰਾ ਕੀਤਾ, ਮੀਟਿੰਗ ਦੌਰਾਨ ਚੇਅਰਮੈਨ ਮੀਰਾਂਕੋਟ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋ ਮਿਲ ਰਹੀਆਂ ਸਹੂਲਤਾਂ ਤੋ ਹਰ ਵਰਗ ਖੁਸ਼ ਹੈ, ਉਨਾ੍ਹਂ ਕਿਹਾ ਕਿ ਵਿਧਾਨ ਸਭਾ ਚੋਣਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਹੂਝਾਂਫੇਰ ਜਿੱਤ ਪ੍ਰਾਪਤ ਕਰੇਗਾ।ਇਸ ਸਮੇ ਵੱਡੀ ਗਿਣਤੀ ‘ਚ ਸਰਕਲ ਦੇ ਸਰਪੰਚ, ਪੰਚ ਅਤੇ ਮੋਹਤਬਰ ਵਿਅਕਤੀਅ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *