ਕੁੱਲ ਹਿੰਦ ਅੰਤਰਵਰਸਿਟੀ ਵੁਸ਼ੂ ਚੈਂਪੀਅਨਸ਼ਿਪ : ਪਹਿਲਾ ਤਗਮਾ ਪੰਜਾਬੀ ਯੂਨੀਵਰਸਿਟੀ ਦੇ ਨਾਂ

ss1

ਕੁੱਲ ਹਿੰਦ ਅੰਤਰਵਰਸਿਟੀ ਵੁਸ਼ੂ ਚੈਂਪੀਅਨਸ਼ਿਪ : ਪਹਿਲਾ ਤਗਮਾ ਪੰਜਾਬੀ ਯੂਨੀਵਰਸਿਟੀ ਦੇ ਨਾਂ

ਪਟਿਆਲਾ, 26 ਸਤੰਬਰ: ਪਹਿਲੀ ਕੁੱਲ ਹਿੰਦ ਅੰਤਰਵਰਸਿਟੀ ਵੁਸ਼ੂ ਚੈਂਪੀਅਨਸ਼ਿਪ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਸ਼ੁਰੂ ਹੋ ਗਈ ਹੈ। ਜਿਸ ਦਾ ਉਦਘਾਟਨ ਮੇਜਬਾਨ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਕੀਤਾ। ਖੇਡ ਨਿਰਦੇਸ਼ਕਾ ਡਾ. ਗੁਰਦੀਪ ਕੌਰ ਰੰਧਾਵਾ ਦੀ ਅਗਵਾਈ ਵਿਚ ਹੋਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਦੇਸ਼ ਭਰ ਤੋਂ 41 ਯੂਨੀਵਰਸਿਟੀਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਚੈਂਪੀਅਨਸ਼ਿਪ ਦਾ ਪਹਿਲਾ ਸੋਨ ਤਗਮਾ ਪੰਜਾਬੀ ਯੂਨੀਵਰਸਿਟੀ ਦੇ ਸ਼ੇਰ ਬਹਾਦਰ ਨੇ ਜਿੱਤਿਆ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *