ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ‘ਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰਾਂ

ss1

ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ‘ਤੇ ਪੁਲਿਸ ਅਧਿਕਾਰੀਆਂ ਨਾਲ ਵਿਚਾਰਾਂ

ਬਠਿੰਡਾ 26, ਸਤੰਬਰ (ਪਰਵਿੰਦਰ ਜੀਤ ਸਿੰਘ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਚੋੋਣਕਾਰ ਰਜਿਸ਼ਟਰੇਸ਼ਨ ਅਫਸਰ092 ਬਠਿੰਡਾ ਸਹਿਰੀ ਕਮਉਪ ਮੰਡਲ ਮੈਜਿਸਟਰੇਟ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਨੇ ਹਲਕਾ ਅਧੀਨ ਆਉੱਂਦੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਅਹਿਮ ਵਿਚਾਰ ਵਟਾਂਦਰਾ ਕੀਤਾ।
ਮੀਟਿੰਗ ਵਿੱਚ ਸ਼ਹਿਰ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਵੱਖ ਵੱਖ ਇਲਾਕਿਆਂ ਪੁਲਿਸ ਪ੍ਰਬੰਧਾਂ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ ਗਈ। ਸ਼੍ਰੀ ਧਾਲੀਵਾਲ ਨੇ ਚੋਣ ਕਮਿਸ਼ਨ ਵੱਲੋ ਅਗਾਮੀ ਵਿਧਾਨ ਸਭਾ ਚੋੋਣਾਂ ਲਈ ਜਾਰੀ ਹਦਾਇਤਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਅਗਾਮੀ ਚੋਣਾਂ ਨੂੰ ਨਿਰਪੱਖ ਅਤੇ ਅਮਨ ਪੂਰਵਕ ਨੇਪਰੇ ਚਾੜਨ ਲਈ ਤਿਆਰੀਆਂ ਕਰਨ ਲਈ ਕਿਹਾ। ਪੁਲਿਸ ਵਿਭਾਗ ਤੋ ਐਸ.ਪੀ. ਸ਼੍ਰੀ ਦੇਸ ਰਾਜ ਤੋ ਇਲਾਵਾ ਡੀ.ਐਸ.ਪੀ. ਸਿੱਟੀ 1 ਸ਼੍ਰੀ ਹਰਿੰਦਰ ਸਿੰਘ ਮਾਨ, ਡੀ.ਐਸ.ਪੀ. ਸਿੱਟੀ2 ਯੋਗੇਸ਼ ਕੁਮਾਰ ਸ਼ਰਮਾ, ਐਸ.ਐਚ.ਓ. ਪੁਲਿਸ ਸਟੇਸ਼ਨ ਕੋਤਵਾਲੀ ਸ. ਹਰਬੰਸ ਸਿੰਘ, ਸਿਵਲ ਲਾਇਨ ਐਸ.ਐਚ.ਓ. ਸ਼੍ਰੀ ਪਰਮਜੀਤ ਸਿੰਘ, ਐਸ.ਐਚ.ਓ. ਥਰਮਲ, ਸ਼੍ਰੀ ਕਰਮਜੀਤ ਸਿੰਘ, ਐਸ.ਐਚ.ਓ. ਕੈਂਟ ਸ਼੍ਰੀ ਹਰਪ੍ਰੀਤ ਸਿੰਘ, ਐਸ.ਐਚ.ਓ. ਕੈਨਾਲ ਕਲੋਨੀ ਸ਼੍ਰੀ ਰਾਜੇਸ਼ ਕੁਮਾਰ ਕੁਮਾਰ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *