ਦੁਸਹਿਰੇ ਨੂੰ ਲੈ ਕੇ ਨੌਜਵਾਨਾਂ ਤੇ ਬੱਚਿਆਂ ‘ਚ ਭਾਰੀ ਉਤਸ਼ਾਹ

ss1

ਦੁਸਹਿਰੇ ਨੂੰ ਲੈ ਕੇ ਨੌਜਵਾਨਾਂ ਤੇ ਬੱਚਿਆਂ ‘ਚ ਭਾਰੀ ਉਤਸ਼ਾਹ

img_20161011_142218ਰਾਮਪੁਰਾ ਫੂਲ, 11 ਅਕਤਬੂਰ (ਕੁਲਜੀਤ ਸਿੰਘ ਢੀਗਰਾਂ) : ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਨੌਜਵਾਨਾਂ ਅਤੇ ਬੱਚਿਆਂ ਦੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਥਾਨਕ ਸ਼ਹਿਰ ਵਿੱਚ ਦੋ ਥਾਵਾਂ ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਹੈ।ਜਿੱਥੇ ਨਵ ਭਾਰਤ ਕਲਾ ਮੰਚ ਵੱਲੋਂ ਖੇਡ ਸਟੇਡੀਅਮ ਵਿੱਚ ਮਨਾਏ ਦੁਸਹਿਰੇ ਤਿਉਹਾਰ ਮੌਕੇ ਸ੍ਰੋਮਣੀ ਅਕਾਲੀ ਦਲ ਤੇ ਸੀਨੀਅਰ ਨੇਤਾ ਅਤੇ ਕੈਬਿਨਟ ਮੰਤਰੀ ਸ ਸਿੰਕਦਰ ਸਿੰਘ ਮਲੂਕਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ, ਉਥੇ ਹੀ ਦੂਜੇ ਪਾਸੇ ਗਾਂਧੀ ਨਗਰ ਵਿੱਖੇ ਮਨਾਏ ਜਾ ਰਹੇ ਦੁਸਹਿਰੇ ਮੌਕੇ ਆਮ ਆਦਮੀ ਪਾਰਟੀ ਦੇ ਸੁਮਾਵੀ ਉਮੀਦਵਾਰ ਜਸਕਰਨ ਬਾਂਸਲ(ਜੱਸੀ ਬਾਬਾ) ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਜ਼ਦਕਿ ਕਾਂਗਰਸੀ ਇਸ ਕੰਮ ਵਿੱਚ ਫਾਡੀ ਰਹੇ।ਜਿਥੇ ਇਹ ਤਿਉਹਾਰ ਰਾਜਨੀਤਿਕ ਪਾਰਟੀਆਂ ਲਈ ਅਹਿਮ ਭੁਮਿਕਾ ਰੱਖਦਾ ਹੈ, ਉਥੇ ਹੀ ਸ਼ਹਿਰ ਵਾਸੀਆਂ ਲਈ ਇਹ ਖੁਸ਼ੀਆਂਖੇੜੇ ਲੈ ਕੇ ਆਉਂਦਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *