ਕੰਢੀ ਸ਼ੰਘਰਸ਼ ਕਮੇਟੀ ਦੀ ਮੀਟਿੰਗ 28 ਅਕਤੂਬਰ ਨੂੰ

ss1

ਕੰਢੀ ਸ਼ੰਘਰਸ਼ ਕਮੇਟੀ ਦੀ ਮੀਟਿੰਗ 28 ਅਕਤੂਬਰ ਨੂੰ

ਗੜ੍ਹਸ਼ੰਕਰ ੨੭ ਅਕਤੂਬਰ (ਅਸ਼ਵਨੀ ਸ਼ਰਮਾ) ਕੰਢੀ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕਰਨ ਸਬੰਧੀ ਕੰਢੀ ਸ਼ੰਘਰਸ਼ ਕਮੇਟੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਅਹਿਮ ਮੀਟਿੰਗ 28 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਕਸਬਾ ਪੋਜੇਵਾਲ ਵਿਖੇ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆ ਜਿਲਾ ਪ੍ਰਧਾਨ ਹੁਸਨ ਮਝੋਟ ਨੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਸਿਰ ਮੀਟਿੰਗ ਵਿੱਚ ਸ਼ਾਮਿਲ ਹੋਣ।

print
Share Button
Print Friendly, PDF & Email