ਅਨੰਦਪੁਰ ਸਾਹਿਬ ਵਿਖੇ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਹੋਈ ਮੀਟਿੰਗ

ss1

ਅਨੰਦਪੁਰ ਸਾਹਿਬ ਵਿਖੇ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਹੋਈ ਮੀਟਿੰਗ

ਸ਼੍ਰੀ ਅਨੰਦਪੁਰ ਸਾਹਿਬ 1 ਨਵੰਬਰ (ਸੁਖਦੇਵ ਸਿੰਘ ਨਿੱਕੂਵਾਲ): ਬਾਲ ਕ੍ਰਿਸ਼ਨ ਸ਼ਰਮਾ, ਸਰਪਰਸਤ ਜਿਲਾਂ ਰੂਪਨਗਰ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਿੱਖਿਆ ਵਿਭਾਗ ਸਬ-ਆਫਿਸ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਤਹਿਸੀਲ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਜਿਲਾ ਪ੍ਰਧਾਨ ਦਲਵਿੰਦਰ ਸਿੰਘ ਅਤੇ ਸਾਬਕਾ ਜਿਲਾ ਪ੍ਰਧਾਨ ਕਪਿਲ ਦੱਤ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਿਲੇ ਦੇ ਸਮੂਹ ਅਹੁੱਦੇਦਾਰਾਂ ਅਤੇ ਤਹਿਸੀਲ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਸਮੂਹ ਕਲਰਕਾਂ ਨੇ ਭਾਗ ਲਿਆ ਜਿਸ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਤਹਿਸੀਲ ਪੱਧਰ ਤੇ ਤੇਜਿਦਰਪਾਲ ਸਿੰਘ ਨੂੰ ਪ੍ਰਧਾਨ ਅਤੇ ਮਨਦੀਪ ਸਿੰਘ ਨੂੰ ਜਨਰਲ ਸਕੱਤਰ ਅਤੇ ਨੰਗਲ ਤਹਿਸੀਲ ਪੱਧਰ ਤੇ ਕੁਲਦੀਪ ਰਾਣਾ ਨੂੰ ਪ੍ਰਧਾਨ ਅਤੇ ਅਨਿਲ ਸ਼ਰਮਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਅਤੇ ਨਾਲ ਹੀ ਇਸ ਮੋਕੇ ਕਲਰਕਾਂ ਦੀਆਂ ਮੰਗਾਂ ਤੇ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਮੋਕੇ ਸਮੂਹ ਦਫਤਰੀ ਕਾਮੇ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *