ਕੈਬਨਿਟ ਮੰਤਰੀ ਸ.ਮਲੂਕਾ ਦੇ ਪੁੱਤਰ ਦੀ ਮੌਤ ‘ਤੇ ਦੁੱਖ ਪ੍ਰਗਟ

ss1

ਕੈਬਨਿਟ ਮੰਤਰੀ ਸ.ਮਲੂਕਾ ਦੇ ਪੁੱਤਰ ਦੀ ਮੌਤ ‘ਤੇ ਦੁੱਖ ਪ੍ਰਗਟ

ਭਗਤਾ ਭਾਈ ਕਾ 3 ਨਵੰਬਰ (ਸਵਰਨ ਸਿੰਘ ਭਗਤਾ)- ਦੀ ਰੈਵਿਨਿਊ ਪਟਵਾਰ ਯੂਨੀਅਨ ਦੀ ਇਕ ਸ਼ੋਕ ਇਕੱਤਰਤਾ ਪ੍ਰਧਾਨ ਜਗਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਛੋਟੇ ਪੁੱਤਰ ਚਰਨਜੀਤ ਸਿੰਘ ਦੀ ਬੇਵਕਤੀ ਮੌਤ ‘ਤੇ ਡੂੰਘੇ ਗ਼ਮ ਦਾ ਇਜਹਾਰ ਕੀਤਾ ਗਿਆ। ਇਸ ਮੀਟਿੰਗ ਵਿਚ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ। ਇਸ ਮੀਟਿੰਗ ਵਿਚ ਨਾਜਰ ਸਿੰਘ ਸਰਪ੍ਰਸਤ, ਸੁਖਦੇਵ ਰਾਜ ਸੀਨੀਅਰ ਮੀਤ ਪ੍ਰਧਾਨ, ਨਵਦੀਪ ਸਿੰਘ ਜਨਰਲ ਸਕੱਤਰ, ਬਲੌਰ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ ਖਜਾਨਚੀ, ਗੁਰਲਾਲ ਸਿੰਘ ਅਡੀਟਰ, ਪਟਵਾਰੀ ਪਵਨ ਕੁਮਾਰ, ਹਰਮੇਲ ਸਿੰਘ ਪੂਹਲਾ, ਅਮਰਦੀਪ ਸਿੰਘ, ਲਵਪ੍ਰੀਤ ਸਿੰਘ, ਕੇਵਲ ਕ੍ਰਿਸ਼ਨ, ਅੰਮ੍ਰਿਤਪਾਲ ਸਿੰਘ, ਗੁਰਜੀਤ ਸਿੰਘ, ਦਰਸ਼ਨ ਸਿੰਘ, ਮੁਖਤਿਆਰ ਸਿੰਘ, ਪਰਵੇਜ ਕੁਮਾਰ ਆਦਿ ਹਾਜਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *