ਸੰਤ ਬਾਬਾ ਖੜਕ ਸਿੰਘ ਜੀ ਦੀ ਬਰਸੀ ਦੀਆਂ ਤਿਆਰੀਆਂ ਸਬੰਧੀ ਇਲਾਕੇ ਦੇ ਪਤਵੰਤਿਆਂ ਦੀ ਮੀਟਿੰਗ 18 ਨੂੰ

ss1

ਸੰਤ ਬਾਬਾ ਖੜਕ ਸਿੰਘ ਜੀ ਦੀ ਬਰਸੀ ਦੀਆਂ ਤਿਆਰੀਆਂ ਸਬੰਧੀ ਇਲਾਕੇ ਦੇ ਪਤਵੰਤਿਆਂ ਦੀ ਮੀਟਿੰਗ 18 ਨੂੰ

ਝਬਾਲ,15 ਮਈ (ਹਰਪ੍ਰੀਤ ਸਿੰਘ): ਮਹਾਨ ਕਾਰ ਸੇਵਕ ਸੰਤ ਬਾਬਾ ਖੜਕ ਸਿੰਘ ਜੀ ਬੀੜ ਸਾਹਿਬ ਵਾਲਿਆਂ ਦੀ ਸਲਾਨਾਂ ਬਰਸੀ ਜਿਹੜੀ ਸੰਤ ਬਾਬਾ ਦਰਸ਼ਨ ਸਿੰਘ ਬੀੜ ਸਾਹਿਬ ਵਾਲਿਆਂ ਤੇ ਬਾਬਾ ਸੰਤੋਖ ਸਿੰਘ ਬੀੜ ਸਾਹਿਬ ਵਾਲਿਆਂ ਵਲੋ ਇਲਾਕੇ ਦੇ ਸਹਿਯੋਗ ਨਾਲ 31 ਮਈ ਨੂੰ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦੇਦਿਆਂ ਬਾਬਾ ਭੋਲਾ ਸਿੰਘ ਨੇ ਦੱਸਿਆ ਕਿ ਬਾਬਾ ਜੀ ਦੀ ਸਲਾਨਾ ਬਰਸੀ ਦੀਆਂ ਤਿਆਰੀਆਂ ਸਬੰਧੀ ਸਲਾਹ ਮਸ਼ਵਰਾਂ ਕਰਨ ਲਈ 18 ਮਈ ਬੁੱਧਵਾਰ ਨੂੰ ਗੁਰਦੁਆਰਾਂ ਸੰਤ ਨਿਵਾਸ ਦੇ ਦੀਵਾਨ ਹਾਲ ਵਿਖੇ ਇਲਾਕੇ ਦੇ ਪੰਚਾਂ ਸਰਪੰਚਾਂ ਅਤੇ ਮੋਹਤਬਰਾਂ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਸਮੂਹ ਸਾਧ ਸੰਗਤ ਨੂੰ ਪਹੁੰਚਣ ਦੀ ਅਪੀਲ ਕੀਤੀ ਜਾਦੀ ਹੈ ।

print
Share Button
Print Friendly, PDF & Email

Leave a Reply

Your email address will not be published. Required fields are marked *