ਸਰਪੰਚ ਅਮਰ ਸਿੰਘ ਸਾਂਧਰਾ ਨੂੰ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ss1

ਸਰਪੰਚ ਅਮਰ ਸਿੰਘ ਸਾਂਧਰਾ ਨੂੰ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

1ਭਿੱਖੀਵਿੰਡ 16 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-ਸਰਪੰਚ ਅਮਰ ਸਿੰਘ ਸਾਂਧਰਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਰੇਸ਼ਮ ਕੌਰ ਜੀ ਅਚਾਨਕ ਅਕਾਲ ਚਲਾਣਾ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਹਨਾਂ ਦੇ ਦਿਹਾਂਤ ‘ਤੇ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸਰਪੰਚ ਰਸਾਲ ਸਿੰਘ ਕਾਲੇ, ਸਰਪੰਚ ਹਰਜੀਤ ਸਿੰਘ ਬਲ੍ਹੇਰ, ਸਰਪੰਚ ਸ਼ਰਨਜੀਤ ਸਿੰਘ, ਸਰਪੰਚ ਹਰਪਾਲ ਸਿੰਘ, ਚੇਅਰਮੈਂਨ ਬਚਿੱਤਰ ਸਿੰਘ ਚੂੰਗ, ਸਰਪੰਚ ਗੁਰਬੀਰ ਸਿੰਘ ਅਲਗੋਂ, ਸਰਪੰਚ ਹਰਜੀਤ ਸਿੰਘ ਚੂੰਗ, ਸਰਪੰਚ ਗੁਰਵਰਿਆਮ ਸਿੰਘ, ਸਰਪੰਚ ਸੁਖਜੀਤ ਸਿੰਘ ਸਿੰਘਪੁਰਾ, ਸਰਪੰਚ ਸ਼ਮਸੇਰ ਸਿੰਘ ਪੂਹਲਾ, ਸਰਪੰਚ ਗੁਰਦਿਤਾਰ ਸਿੰਘ ਬੈਂਕਾ ਆਦਿ ਨੇ ਸਰਪੰਚ ਅਮਰ ਸਿੰਘ ਸਾਂਧਰਾ ਆਦਿ ਦੁੱਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

print
Share Button
Print Friendly, PDF & Email

Leave a Reply

Your email address will not be published. Required fields are marked *