ਗੁਰਪ੍ਰੀਤ ਕੌਰ ਨਾਲ ਦੁੱਖ ਦਾ ਪ੍ਰਗਟਾਵਾ

ss1

ਗੁਰਪ੍ਰੀਤ ਕੌਰ ਨਾਲ ਦੁੱਖ ਦਾ ਪ੍ਰਗਟਾਵਾ

ਮਾਨਸਾ, 16 ਨਵੰਬਰ (ਅਮਰਜੀਤ ਸਿੰਘ ਮਾਖਾ)- ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਕੌਰ ਸੱਦਾ ਸਿੰਘ ਵਾਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸੱਸ ਮਾਤਾ ਚਤਿੰਨ ਕੌਰ ਦਾ ਦਿਹਾਂਤ ਹੋ ਗਿਆ । ਗੁਰਪ੍ਰੀਤ ਕੌਰ ਤੇ ਪਰਿਵਾਰ ਨਾਲ ਵਿਧਾਇਕ ਪ੍ਰੇਮ ਮਿੱਤਲ, ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਪ੍ਰੇਮਾਰ ਅਰੋੜਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ, ਜਗਦੀਪ ਸਿੰਘ ਨਕੱਈ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ, ਜ਼ਿਲ੍ਹਾ ਪ੍ਰਧਾਨ ਸਿਮਰਜੀਤ ਕੌਰ ਸਿੰਮੀ, ਗੁਰਪ੍ਰੀਤ ਸਿੰਘ ਵਿੱਕੀ, ਬਿਕਰਮਜੀਤ ਸਿੰਘ ਮੋਫਰ, ਚਿਤਵੰਤ ਕੌਰ, ਗੁਰਜਿੰਦਰ ਸਿੰਘ ਸਿੱਧੂ, ਭੁਪਿੰਦਰ ਬੀਰਵਾਲ ਤੋਂ ਇਲਾਵਾ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ।

print
Share Button
Print Friendly, PDF & Email