ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਤੋਂ ਧਾਰਮਿਕ ਤੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਯਾਤਰਾ ਰਵਾਨਾ ਹੋਈ

ss1

ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਤੋਂ ਧਾਰਮਿਕ ਤੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਯਾਤਰਾ ਰਵਾਨਾ ਹੋਈ

17-patti-newsਪੱਟੀ 17 ਨਵਬੰਰ (ਅਵਤਾਰ ਸਿੰਘ ਢਿੱਲੋਂ) ਸ੍ਰੋਮਣੀ ਗੁਰਦੁਅਰਾ ਪ੍ਰੰਬਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਤੋਂ ਧਾਰਮਿਕ ਤੇ ਇਤਿਹਾਸਕ ਗੁਰਧਾਮਾਂ ਦੇ ਦਰਸਨਾਂ ਲਈ ਯਾਤਰਾ ਰਵਾਨਾ ਹੋਈ ।ਇਸ ਸਬੰਧੀ ਜਾਣਕਾਰੀ ਦਿੱਦਿਆ ਪ੍ਰਿਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮੰਤਵ ਨਾਲ ਵਿਦਿਆਰਥੀ ਨੂੰ ਧਾਰਮਿਕ ਤੇ ਇਤਿਹਾਸਕ ਸਥਾਨਾ ਦੀ ਯਾਤਰਾ ਦਾ ਪ੍ਰਬੰਧ ਕੀਤਾ ਗਿਆ। ਯਾਤਰਾ ਦੀ ਬੱਸ ਨੂੰ ਰਵਨਾ ਕਰਦਿਆ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਕ੍ਰਿਪਾਲ ਸਿੰਘ ਬਡੰਗੂਰ ਦੀ ਪ੍ਰਧਾਨਗੀ ਹੇਠ ਵਿਦਿਆ ਦੇ ਖੇਤਰ ਵਿਚ ਅਹਿਮ ਫੈਸਲੇ ਲਏ ਜਾ ਰਹੇ ਹਨ।ਇਹ ਯਾਤਰਾ ਪੱਟੀ ਤੋ ਸੁਰੂ ਹੋ ਕੇ ਦਮਦਮਾਂ ਸਾਹਿਬ ਅਤੇ 40 ਮੁਕਤਿਆ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਦਰਸ਼ਨ ਗਏ ਅਤੇ ਇਤਿਹਾਸ ਤੋ ਜਾਣੂ ਕਰਵਾਇਆ ਗਿਆ। ਇਸ ਮੌਕੇ ਬੀਬੀ ਸਰਬਜੀਤ ਕੌਰ ਪ੍ਰਿੰਸੀਪਲ,ਬੀਬੀ ਦਲਜੀਤ ਕੌਰ,ਬੀਬੀ ਜਸਵਿੰਦਰ ਕੌਰ, ਬੀਬੀ ਨਿਸ਼ੂ ਜੈਨ,ਬੀਬੀ ਜਸਮੀਤ ਕੌਰ,ਗੁਰਵੰਤ ਸਿੰਘ,ਪ੍ਰਭਜੀਤ ਸਿੰਘ,ਗੁਰਜੰਟ ਸਿੰਘ,ਬਲਜਿੰਦਰ ਸਿੰਘ,ਸੁਖਵਿੰਦਰ ਸਿੰਘ,ਵਿਰਸਾ ਸਿੰਘ,ਹਰਮਨਜੀਤ ਸਿੰਘ ਆਦਿ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *