ਸਰਕਾਰੀ ਹਾਈ ਸਕੂਲ ਝਬਾਲ ਦੇ ਵਿਦਿਆਰਥੀ ਸਾਇੰਸ ਸਿਟੀ ਕਪੂਰਥਲਾ ਗਏ

ss1

ਸਰਕਾਰੀ ਹਾਈ ਸਕੂਲ ਝਬਾਲ ਦੇ ਵਿਦਿਆਰਥੀ ਸਾਇੰਸ ਸਿਟੀ ਕਪੂਰਥਲਾ ਗਏ

17-17
ਝਬਾਲ 16 ਮਈ (ਹਰਪ੍ਰੀਤ ਸਿੰਘ ਝਬਾਲ): ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਸ਼੍ਰੀ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਝਬਾਲ ਲੜਕੇ ਦਾ 50 ਵਿਦਿਆਰਥੀਆਂ ਦਾ ਗਰੁੱਪ ਸਾਇੰਸ ਸਿਟੀ ਕਪੂਰਥਲਾ ਵਿਖੇ ਗਿਆ । ਇਸ ਮੌਕੇ ਮੁੱਖ ਅਧਿਆਪਕ ਤਰਸੇਮ ਸਿੰਘ ਲਾਲੂ ਘੁਮੰਣ ਨੇ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਵਿਗਿਆਨਕ ਸੋਚ ਅਨੁਸਾਰ ਬਿਨਾਂ ਅੰਧ ਵਿਸ਼ਵਾਸ਼ ਦੇ ਬਤੀਤ ਕਰਨੀ ਚਾਹੀਦੀ ਹੈ ਅਤੇ ਹਰਕੇ ਮੁਸ਼ਕਲ ਵਿਗਿਆਨਕ ਤਰੀਕੇ ਨਾਲ ਹੱਲ ਕਰਨੀ ਚਾਹੀਦੀ ਹੈ । ਉਹਨਾਂ ਤੋਂ ਇਲਾਵਾ ਸ਼੍ਰ ਬਹਾਦਰ ਸਿੰਘ ਸੀਨੀ:ਅਧਿਆਪਕ, ਸ਼੍ਰੀ ਜਤਿੰਦਰ ਸਿੰਘ, ਸ਼੍ਰੀ ਕੁਲਵਿੰਦਰ ਸਿੰਘ, ਸ਼ੀ ਬਲਜਿੰਦਰ ਸਿੰਘ, ਪ੍ਰਮਜੀਤ ਸਿੰਘ, ਹਰਚਰਨ ਸਿੰਘ, ਸਤਨਾਮ ਸਿੰਘ ਲੈਕਚਰਾਰ, ਇੰਦਰਜੀਤ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਕੌਰ ਆਦਿ ਹਾਜ਼ਰ ਸਨ । ਇਸ ਮੋਕੇ ਚੇਅਰਮੈਨ ਤੇਜਿੰਦਰ ਸਿੰਘ ਸਕੂਲ
ਮੈਨੇਜਮੈਟ ਨੇ ਇਸ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਇਸ ਨਾਲ ਬੱਚਿਆ ਦਾ ਬੋਧਿਕ ਵਿਕਾਸ ਹੁੰਦਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *