ਮੁੱਖ ਮੰਤਰੀ ਸ. ਬਾਦਲ ਨੇ ਸਰਹੱਦੀ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਵੰਡਣ ਦੀ ਕੀਤੀ ਸ਼ੁਰੂਆਤ

ss1

ਮੁੱਖ ਮੰਤਰੀ ਸ. ਬਾਦਲ ਨੇ ਸਰਹੱਦੀ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਵੰਡਣ ਦੀ ਕੀਤੀ ਸ਼ੁਰੂਆਤ

ਖਾਲੜਾ, 30 ਨਵੰਬਰ (ਪ.ਪ.): ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਪਠਾਨਕੋਟ ‘ਚ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਲਗਾਉਣ ਲਈ ਐਕਵਾਇਰ ਕੀਤੀ 21600 ਏਕੜ ਜ਼ਮੀਨ ਦੀ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮੁਆਵਜ਼ੇ ਲਈ ਜਾਰੀ ਕੀਤੀ 21 ਕਰੋੜ 60 ਲੱਖ ਰੁਪਏ ਦੀ ਰਕਮ ਕਿਸਾਨਾਂ ਨੂੰ ਵੰਡਣ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਰਹੱਦੀ ਕਸਬਾ ਖਾਲੜਾ ਤੋਂ ਕੀਤੀ।

print
Share Button
Print Friendly, PDF & Email

Leave a Reply

Your email address will not be published. Required fields are marked *