ਸੱਭਿਆਚਾਰਕ ਪ੍ਰੋਗਰਾਮ ਹੋਇਆ

ss1

ਸੱਭਿਆਚਾਰਕ ਪ੍ਰੋਗਰਾਮ ਹੋਇਆ

whatsapp-image-2016-11-30-at-2-42-36-pmਬੁਢਲਾਡਾ 30, ਨਵੰਬਰ(ਤਰਸੇਮ ਸ਼ਰਮਾਂ): ਬਾਲ ਸੁਰੱਖਿਆ ਕਮੇਟੀ ਪਿੰਡ ਚੱਕ ਭਾਈਕੇ ਅਤੇ ਸਾਰਡ ਅਤੇ ਸੇਵ ਦਾ ਚਿਲਡਰਨ ਵੱਲੋਂ ਸਥਾਨਕ ਸਰਕਾਰੀ ਮਿਡਲ ਸਕੂਲ ਵਿੱਚ ਬੱਚਿਆ ਦੇ ਅਧਿਕਾਰਾਂ ਨੂੰ ਮਜਬੂਤੀ ਪ੍ਰਦਾਨ ਕਰਨ ਲਈ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਅਤੇ ਕਾਨੂੰਨ ਦੀ ਪਾਲਣਾ ਕਰਨ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਸਰਪੰਚ ਮਿੱਠੋ ਕੋਰ, ਰੂਪ ਸਿੰਘ ਪੰਚ ਅਤੇ ਸਮੂਹ ਸਕੂਲ ਸਟਾਫ, ਸੰੰਸਥਾ ਦੇ ਗੁਰਵਿੰਦਰ ਸਿੰਘ, ਕਰਮਜੀਤ ਸਿੰਘ ਆਦਿ ਮੌਜੂਦ ਸਨ।

print
Share Button
Print Friendly, PDF & Email