ਅਜ਼ਹਰ ਮਸੂਦ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

ss1

ਅਜ਼ਹਰ ਮਸੂਦ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

18-31

ਨਵੀਂ ਦਿੱਲੀ: ਇੰਟਰਪੋਲ ਨੇ ਅੱਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦੇ ਮੁਖੀ ਅਜ਼ਹਰ ਮਸੂਦ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਮਸੂਦ ਦੇ ਇਲਾਵਾ ਉਸ ਦੇ ਭਰਾ ਅਬਦੁਲ ਰਊਫ ਦੇ ਨਾਮ ਵੀ ਨੋਟਿਸ ਜਾਰੀ ਹੋਇਆ ਹੈ। ਇੰਟਰਪੋਲ ਨੇ NIA ਦੀ ਅਪੀਲ ਤੋਂ ਬਾਅਦ ਪਠਾਨਕੋਟ ਏਅਰਬੇਸ ‘ਤੇ ਹਮਲੇ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮਾਂ ਤਹਿਤ ਇਹ ਕਾਰਵਾਈ ਕੀਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *