ਜਾਗਰੂਕਤਾ ਰੈਲੀ ਕੱਢੀ

ss1

ਜਾਗਰੂਕਤਾ ਰੈਲੀ ਕੱਢੀ

5-dhuri-4ਧੂਰੀ, 5 ਦਸੰਬਰ/ਰਾਜੇਸ਼ਵਰ ਪਿੰਟੂ, ਬਿੰਨੀ ਗਰਗ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਪਿੰਡ ਵਿਖੇ ਪਿ੍ਰੰਸੀਪਲ ਮੈਡਮ ਅੰਜੂ ਗੋਇਲ ਦੀ ਅਗਵਾਈ ਹੇਠ ਵਿਸ਼ਵ ਜਾਗਰੂਕਤਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸਕੂਲ ’ਚ ਕਰਵਾਏ ਗਏ ਸੰਖੇਪ ਸਮਾਗਮ ਦੌਰਾਨ ਸਕੂਲ ਅਧਿਆਪਕਾ ਗੋਪਿਕਾ ਮਿੱਤਲ ਨੇ ਇਸ ਭਿਆਨਕ ਬਿਮਾਰੀ ਦੇ ਕਾਰਨ, ਇਲਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਦੇ ਭਾਸ਼ਣ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਲਿੰਦਰ ਸ਼ਰਮਾ, ਰਮਨਦੀਪ ਕੌਰ, ਪੁਸ਼ਪਾ ਦੇਵੀ, ਸਵੀਤਾ ਰਾਣੀ, ਸੁਰਿੰਦਰਪਾਲ ਕੌਰ ਨੇ ਵੀ ਆਪਣੇ ਵਿਚਾਰ ਰੱਖੇ।

print
Share Button
Print Friendly, PDF & Email

Leave a Reply

Your email address will not be published. Required fields are marked *