ਰਾਮਪੁਰਾ ਫੂਲ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ

ss1

ਰਾਮਪੁਰਾ ਫੂਲ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ

ਰਾਮਪੁਰਾ ਫੂਲ 12 ਦਸੰਬਰ (ਮਨਦੀਪ ਸਿੰਘ ਢੀਗਰਾ) : ਸ: ਬਲਕਰਨ ਸਿੰਘ ਮਾਹਲ ਤਹਿਸੀਲਦਾਰ ਰਾਮਪੁਰਾ ਫੂਲ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਪਸ ਟੀ,ਪੀ,ਡੀ ਕਾਲਜ ਰਾਮਪੁਰਾ ਫੂਲ ਵਿਖੇ ਮਾਨਯੋਗ ਚੌਣ ਕਮਿਸ਼ਨ ਭਾਰਤ ਸਰਕਾਰ ਦੀਆ ਹਦਾਇਤਾ ਅਨੁਸਾਰ ਤੇ ਉੱਪ ਮੰਡਲ ਮੈਜੀਸਟ੍ਰੇਟ ਰਾਮਪੁਰਾ ਫੂਲ ਨਰਿੰਦਰ ਸਿੰਘ ਧਾਲੀਵਾਲ ਪੀ,ਸੀ,ਐਸ ਦੇ ਦਿਸ਼ਾ ਨਿਰਦੇਸ਼ਾ ਹੇਠ ਵੋਟਰ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ । ਇਸ ਮੋਕੇ ਲੈਕਚਰਾਰ ਮਨਜੀਤ ਸਿੰਘ ਵੱਲੋ ਕਾਲਜ ਵਿਦਿਆਰਥੀਆਂ ਨੂੰ ਆਪਣੀ ਵੋਟ ਦੀ ਮਹੱਤਤਾ ਅਤੇ ਅਧਿਕਾਰਾ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੋਕੇ ਹੋਰਨਾ ਤੋ ਇਲਾਵਾ ਲੈਕਚਰਾਰ ਡਾਂ ਸੁਮਨ ਸ਼ਰਮਾਂ, ਡਾਂ ਸੰਜੀਵ ਦੱਤਾ, ਡਾਕਟਰ ਭੁਪਿੰਦਰ ਸਿੰਘ, ਪ੍ਰੋਫੈਸਰ ਜਸਪ੍ਰੀਤ ਸਿੰਘ ਅਤੇ ਦਰਸ਼ਨ ਸਿੰਘ ਆਦਿ ਸ਼ਾਮਲ ਸਨ ।

print
Share Button
Print Friendly, PDF & Email

Leave a Reply

Your email address will not be published. Required fields are marked *