ਆਖ਼ਿਰਕਾਰ ਸੁਖਬੀਰ ਬਾਦਲ ਨੇ ਮਨਾਇਆ ਪਰਮਜੀਤ ਸਿੰਘ ਰਾਏਪੁਰ ਨੂੰ

ss1

ਆਖ਼ਿਰਕਾਰ ਸੁਖਬੀਰ ਬਾਦਲ ਨੇ ਮਨਾਇਆ ਪਰਮਜੀਤ ਸਿੰਘ ਰਾਏਪੁਰ ਨੂੰ

ਜਲੰਧਰ, 14 ਦਸੰਬਰ (ਪ.ਪ.): ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਖ਼ਿਰਕਾਰ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਐੱਸ.ਜੀ.ਪੀ.ਸੀ ਮੈਂਬਰ ਪਰਮਜੀਤ ਸਿੰਘ ਰਾਏਪੁਰ ਨੂੰ ਮਨਾ ਹੀ ਲਿਆ ਹੈ। ਉਪ ਮੁੱਖ ਮੰਤਰੀ ਨੇ ਆਪ ਰਾਏਪੁਰ ਦੇ ਘਰ ਜਾ ਕੇ ਉਨ੍ਹਾਂ ਦੇ ਭਰਾ ਜਸਪਾਲ ਸਿੰਘ ਢੇਸੀ ਨਾਲ ਲੰਮੀ ਮੀਟਿੰਗ ਕੀਤੀ। ਉਪ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਰਮਜੀਤ ਸਿੰਘ ਰਾਏਪੁਰ ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਉਪ ਪ੍ਰਧਾਨ ਬਣਾਇਆ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *