ਸਮੈਕ ਸਮੇਤ ਇੱਕ ਨੌਜਵਾਨ ਗ੍ਰਿਫਤਾਰ

ss1

ਸਮੈਕ ਸਮੇਤ ਇੱਕ ਨੌਜਵਾਨ ਗ੍ਰਿਫਤਾਰ

ਬੁਢਲਾਡਾ 16, ਦਸੰਬਰ(ਤਰਸੇਮ ਸ਼ਰਮਾਂ): ਸਿਟੀ ਪੁਲਿਸ ਵੱਲੋਂ ਸ਼ਹਿਰ ਦੀ ਹੱਦ ਕੁਲਾਣਾ ਫਾਟਕ ਦੇ ਨਜਦੀਕ ਇੱਕ ਵਿਅਕਤੀ ਤੋਂ ਸਮੈਕ ਬਰਾਮਦ ਕਰਨ ਦਾ ਸਮਾਚਾਰ ਮਿਲਿਆਂ ਹੈ। ਸਹਾਇਕ ਥਾਣੇਦਾਰ ਭਗਵਾਨ ਦਾਸ ਨੇ ਦੱਸਿਆਂ ਕਿ ਗਸ਼ਤ ਦੌਰਾਨ ਸ਼ੱਕ ਪੈਣ ਤੇ ਸੱਤਪਾਲ ਸਿੰਘ ਦੀ ਤਲਾਸ਼ੀ ਦੌਰਾਨ ਉਸਤੋਂ 5 ਗ੍ਰਾਮ ਸਮੈਕ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਐਨ ਡੀ ਪੀ ਸੀ ਐੱਕਟ ਦੇ ਅਧੀਨ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *