ਲਿਟਲ ਫਲਾਵਰ ਕਿੰਡਰ ਗਾਰਟਨ ਸਕੂਲ ਵਿਚ ਬੱਚਿਆਂ ਦਾ ਜਨਮ ਦਿਨ ਮਨਾਇਆ

ss1

ਲਿਟਲ ਫਲਾਵਰ ਕਿੰਡਰ ਗਾਰਟਨ ਸਕੂਲ ਵਿਚ ਬੱਚਿਆਂ ਦਾ ਜਨਮ ਦਿਨ ਮਨਾਇਆ

ਪੱਟੀ, 19 ਦਸੰਬਰ (ਅਵਤਾਰ ਡਿਲੋ) ਲਿਟਲ ਫਲਾਵਰ ਕਿੰਡਰ ਗਾਰਟਨ ਵਿੱਚ ਬੱਚਿਆਂ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਰਾਮ ਇਕਬਾਲ ਭਾਰਦੁਵਾਜ, ਐਮ ਡੀ ਰਾਜੇਸ਼ ਭਾਰਦੁਵਾਜ, ਐਕਜੀਕਿਊਟਿਵ ਮਰਿਦੁਲਾ ਭਾਰਦੁਵਾਜ, ਪ੍ਰਿੰਸੀਪਲ ਈਸ਼ਾਤਾ ਭਾਰਦੁਵਾਜ ਤੇ ਕ੍ਰਿਸ਼ਨਾ ਰਾਣੀ ਅਤੇ ਸਾਰੇ ਹੀ ਅਧਿਆਪਕਾਂ ਨੇ ਬੱਚਿਆਂ ਨੂੰ ਜਨਮ ਦਿਨ ਦੀ ਵਧਾਈ ਤੇ ਸ਼ੁਭ ਕਾਮਨਾਵਾਂ ਦਿੱਤੀਆਂ।ਵਾਤਾਵਰਨ ਨੂੰ ਮੁੱਖ ਰਖਦੇ ਹੋਏ ਬੱਚਿਆਂ ਨੇ ਪੌਦਿਆਂ ਨੂੰ ਪਾਣੀ ਦਿੱਤਾ । ਜਿਸ ਨਾਲ ਅਧਿਆਪਕਾਂ ਨੇ ਬੱਚਿਆਂ ਨੂੰ ਇਹ ਦੱਸਿਆ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਵਾਸਤੇ ਸਾਨੂੰ ਆਪਣਾ ਆਲਾ ਦੁਆਲਾ ਸਾਫ ਰੱਖਣਾ ਚਾਹੀਦਾ ਹੈ ਅਖੀਰ ਵਿੱਚ ਬੱਚਿਆਂ ਨੂੰ ਕੇਕ ਅਤੇ ਸਵੀਡਿਸ਼ ਵੀ ਦਿੱਤੀ ਗਈ।

print
Share Button
Print Friendly, PDF & Email

Leave a Reply

Your email address will not be published. Required fields are marked *