ਭਲੇਰੀਆ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਲੱਡੂ ਵੰਡੇ

ss1

ਭਲੇਰੀਆ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਲੱਡੂ ਵੰਡੇ

20-24ਤਲਵੰਡੀ ਸਾਬੋ, 19 ਮਈ (ਗੁਰਜੰਟ ਸਿੰਘ ਨਥੇਹਾ)- ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵੱਲੋ ਨਰਿੰਦਰ ਸਿੰਘ ਭਲੇਰੀਆ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਖੁਸ਼ੀ ਵਿੱਚ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਵਿੱਚ ਲੱਡੂ ਵੰਡੇ ਗਏ ਅਤੇ ਖੁਸ਼ੀ ਮਨਾਈ ਗਈ । ਇਸ ਮੌਕੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ, ਐਸ. ਈ ਸੈੱਲ ਦੇ ਪ੍ਰਧਾਨ ਜੋਗਿੰਦਰ ਸਿੰਘ ਜਗਾ ਰਾਮ ਤੀਰਥ, ਨਾਇਬ ਗੋਲੇਵਾਲਾ, ਜਸਕਰਨ ਸਿੰਘ ਭਾਗੀਵਾਂਦਰ, ਜਗਵਿੰਦਰ ਸਿੰਘ ਭਗਵਾਨਪੁਰਾ, ਗੋਰਾ ਸਿੰਘ ਗਹਿਲੇਵਾਲਾ, ਜਸਕਰਨ ਨੰਬਰਦਾਰ ਗੁਰੂਸਰ, ਦਿਲਪ੍ਰੀਤ ਜਗਾ ਰਾਮ ਤੀਰਥ, ਗੁਰਮੀਤ ਸਿੰਘ ਗੁਰੂਸਰ ਆਦਿ ਮੌਕੇ ‘ਤੇ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *