ਆਦਰਸ਼ ਪਬਲਿਕ ਸਕੂਲ ਵਿਖੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ

ss1

ਆਦਰਸ਼ ਪਬਲਿਕ ਸਕੂਲ ਵਿਖੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ

ਭਿੱਖੀਵਿੰਡ 23 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਆਦਰਸ਼ ਪਬਲਿਕ ਸਕੂਲ ਚੇਲਾ ਮੋੜ ਭਿੱਖੀਵਿੰਡ ਵਿਖੇ ਕ੍ਰਿਸ਼ਮਿਸ਼ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਿ੍ਰੰਸੀਪਲ ਮੈਡਮ ਜਸਬੀਰ ਕੌਰ ਨੇ ਵਿਦਿਆਰਥੀਆਂ ਤੇ ਸਕੂਲ ਸਟਾਫ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ ਤੇ ਆਖਿਆ ਕਿ ਐਸੇ ਤਿਉਹਾਰ ਸਾਨੂੰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ, ਕਿਉਕਿ ਇਹ ਤਿਉਹਾਰ ਸਾਨੂੰ ਆਪਸ ਵਿਚ ਮਿਲ ਕੇ ਰਹਿਣ ਦਾ ਸ਼ੰਦੇਸ਼ ਦਿੰਦੇ ਹਨ। ਇਸ ਮੌਕੇ ਵਿਕਰਮਜੀਤ ਸਿੰਘ, ਸੁਖਵਿੰਦਰ ਕੌਰ, ਸ਼ਰਨਜੀਤ ਕੌਰ, ਰਜਵੰਤ ਕੌਰ, ਹਰਜਿੰਦਰ ਕੌਰ, ਰਜਵੰਤ ਕੌਰ ਚੇਲਾ ਆਦਿ ਸਕੂਲ ਸਟਾਫ ਹਾਜਰ ਸੀ।

print
Share Button
Print Friendly, PDF & Email

Leave a Reply

Your email address will not be published. Required fields are marked *