ਸਰਬੱਤ ਖਾਲਸਾ ਵਲੋਂ ਨਿਯੁਕਤ ਜਥੇਦਾਰਾਂ ਵੱਲੋਂ ਡੇਰਾ ਸਿਰਸਾ ਜਾਣ ਵਾਲੇ 40 ਸਿੱਖ ਰਾਜਨੀਤਕ ਆਗੂ ਦੋਸ਼ੀ ਕਰਾਰ

ss1

ਸਰਬੱਤ ਖਾਲਸਾ ਵਲੋਂ ਨਿਯੁਕਤ ਜਥੇਦਾਰਾਂ ਵੱਲੋਂ ਡੇਰਾ ਸਿਰਸਾ ਜਾਣ ਵਾਲੇ 40 ਸਿੱਖ ਰਾਜਨੀਤਕ ਆਗੂ ਦੋਸ਼ੀ ਕਰਾਰ

ਅੰਮ੍ਰਿਤਸਰ, 30 ਮਾਰਚ (ਪ.ਪ.): ਸਰਬੱਤ ਖ਼ਾਲਸਾ ਵੱਲੋਂ ਨਿਯੁਕਤ ਤਖ਼ਤ ਸਾਹਿਬਾਨ ਦੇ ਮੁਤਵਾਜ਼ੀ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਵੋਟਾਂ ਮੰਗਣ ਗਏ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ 40 ਸਿੱਖ ਆਗੂਆਂ ਨੂੰ ਦੋਸ਼ੀ ਕਰਾਰ ਦਿੰਦਿਆਂ 20 ਅਪ੍ਰੈਲ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *