ਅਕਾਲੀ-ਭਾਜਪਾ ਵਲੋਂ ਕੀਤੇ ਘੁਟਾਲਿਆਂ ਦੀ ਉੱਚ ਪੱਧਰ ਤੇ ਹੋਵੇਗੀ ਜਾਂਚ : ਕੈਪਟਨ

ss1

ਅਕਾਲੀ-ਭਾਜਪਾ ਵਲੋਂ ਕੀਤੇ ਘੁਟਾਲਿਆਂ ਦੀ ਉੱਚ ਪੱਧਰ ਤੇ ਹੋਵੇਗੀ ਜਾਂਚ : ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਕੀਤੇ ਗਏ ਹਰ ਵਿਭਾਗ ਵਿਚ ਘੁਟਾਲਿਆਂ ਦੀ ਉੱਚ ਪੱਧਰ ਤੇ ਜਾਂਚ ਕਰਵਾਉਣ ਦੇ ਸੰਕੇਤ ਦਿੱਤੇ ਹਨ। ਮੋਹਾਲੀ ਵਿਚ ਪੰਜਾਬ ਮੰਡੀ ਬੋਰਡ ਦੇ ਨਵੇ ਚੁਣੇ ਚੇਅਰਮੈਨ ਲਾਲ ਸਿੰਘ ਦੇ ਅਹੁੰਦੇ ਸੰਭਾਲ ਪ੍ਰੋਗਰਾਮ ਵਿਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਪਿਛਲੀ ਸਰਕਾਰ ਵਲੋਂ ਬਣਾਏ ਗਏ ਨੀਲੇ ਕਾਰਡਾਂ ਦੀ ਵੀ ਜਾਂਚ ਕਰਵਾਈ ਜਾਵੇਗੀ ਅਤੇ ਮੁੜ ਤੋਂ ਨਵੇਂ ਕਾਰਡ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਕੈਪਟਨ ਨੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਵਲੋਂ ਸੜਕਾਂ ਦੇ ਨਾਮ ਬਦਲਣ ਦੇ ਫੈਸਲੇ ਤੇ ਕਿਹਾ ਕਿ ਇਤਿਹਾਸਕ ਯਾਦਗਾਰ ਜਾਂ ਸੜਕਾਂ ਦੇ ਨਾਮ ਨਹੀਂ ਬਲਦੇ ਜਾਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *