ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਜਾਰੀ ਕੀਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ss1

ਕੈਪਟਨ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਜਾਰੀ ਕੀਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ, 6 ਅਪ੍ਰੈਲ (ਪ੍ਰਿੰਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕਰਦਿਆਂ ਪੰਜਾਬ ‘ਚ ਪਏ ਮੀਂਹ ਤੇ ਗੜ੍ਹੇਮਾਰੀ ਕਾਰਨ ਨੁਕਸਾਨੀ ਫਸਲ ਦੇ ਗਿਰਦੌਰੀ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਪਏ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਪੱਕ ਚੁੱਕੀ ਫਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ ਜਿਸ ਕਾਰਨ ਅੱਜ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ ਕਿ ਗਿਰਦੌਰੀ ਕਰਾਉਣ ਦਾ ਐਲਾਨ ਕੀਤਾ ਹੈ ਜਿਸ ਉਪਰੰਤ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਹਲਾਂਕਿ ਅਜੇ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਨਹੀਂ ਕੀਤਾ ਗਿਆ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *